ਯੂਹੰਨਾ 21:6
ਯੂਹੰਨਾ 21:6 IRVPUN
ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ।