Logo ng YouVersion
Hanapin ang Icon

ਯੂਹੰਨਾ 6:19-20

ਯੂਹੰਨਾ 6:19-20 IRVPUN

ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ। ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।”