Logo ng YouVersion
Hanapin ang Icon

ਯੂਹੰਨਾ 8:10-11

ਯੂਹੰਨਾ 8:10-11 IRVPUN

ਯਿਸੂ ਨੇ ਉਸ ਔਰਤ ਵੱਲ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?” ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਪ੍ਰਭੂ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਆਂ ਨਹੀਂ ਕਰਦਾ। ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ।”