Logo ng YouVersion
Hanapin ang Icon

ਮੱਤੀ 1:18-19

ਮੱਤੀ 1:18-19 CL-NA

ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਉਹਨਾਂ ਦੀ ਮਾਂ ਮਰਿਯਮ ਦੀ ਮੰਗਣੀ ਯੂਸਫ਼ ਨਾਲ ਹੋਈ ਸੀ । ਪਰ ਮਰਿਯਮ ਅਤੇ ਯੂਸਫ਼ ਦੇ ਵਿਆਹ ਤੋਂ ਪਹਿਲਾਂ ਹੀ, ਮਰਿਯਮ ਨੇ ਆਪਣੇ ਆਪ ਨੂੰ ਪਵਿੱਤਰ ਆਤਮਾ ਦੁਆਰਾ ਗਰਭਵਤੀ ਪਾਇਆ । ਯੂਸਫ਼ ਜਿਸ ਨਾਲ ਉਸ ਦੀ ਮੰਗਣੀ ਹੋਈ ਸੀ, ਉਹ ਇੱਕ ਨੇਕ ਆਦਮੀ ਸੀ । ਉਹ ਮਰਿਯਮ ਨੂੰ ਖੁਲ੍ਹੇਆਮ ਬੇਇੱਜ਼ਤ ਨਹੀਂ ਕਰਨਾ ਚਾਹੁੰਦਾ ਸੀ । ਇਸ ਲਈ ਉਸ ਨੇ ਚੁੱਪ-ਚਾਪ ਮੰਗਣੀ ਤੋੜਨ ਦਾ ਵਿਚਾਰ ਕੀਤਾ ।