1
ਲੂਕਾ 23:34
ਪਵਿੱਤਰ ਬਾਈਬਲ O.V. Bible (BSI)
ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਓਹ ਨਹੀਂ ਜਾਣਦੇ ਭਈ ਕੀ ਕਰਦੇ ਹਨ, ਅਤੇ ਉਨ੍ਹਾਂ ਉਸ ਦੇ ਕੱਪੜੇ ਵੰਡ ਕੇ ਗੁਣੇ ਪਾਏ
Karşılaştır
ਲੂਕਾ 23:34 keşfedin
2
ਲੂਕਾ 23:43
ਉਸ ਨੇ ਉਹ ਨੂੰ ਆਖਿਆ, ਮੈਂ ਤੈਨੂੰ ਸੱਤ ਆਖਦਾ ਹਾਂ ਭਈ ਅੱਜ ਤੂੰ ਮੇਰੇ ਸੰਗ ਸੁਰਗ ਵਿੱਚ ਹੋਵੇਂਗਾ।।
ਲੂਕਾ 23:43 keşfedin
3
ਲੂਕਾ 23:42
ਅਤੇ ਉਹ ਨੇ ਆਖਿਆ, ਹੇ ਯਿਸੂ ਜਾਂ ਤੂੰ ਆਪਣੇ ਰਾਜ ਵਿੱਚ ਆਵੇਂ ਤਾਂ ਮੈਨੂੰ ਚੇਤੇ ਕਰੀਂ
ਲੂਕਾ 23:42 keşfedin
4
ਲੂਕਾ 23:46
ਤਾਂ ਯਿਸੂ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥੀਂ ਸੌਂਪਦਾ ਹਾਂ, ਅਤੇ ਇਹ ਕਹਿ ਕੇ ਪ੍ਰਾਣ ਛੱਡ ਦਿੱਤੇ
ਲੂਕਾ 23:46 keşfedin
5
ਲੂਕਾ 23:33
ਅਤੇ ਜਾਂ ਉਸ ਥਾਂ ਪਹੁੰਚੇ ਜੋ ਕਲਵਰੀ ਕਹਾਉਂਦਾ ਹੈ ਤਾਂ ਉਹ ਨੂੰ ਉੱਥੇ ਸਲੀਬ ਤੇ ਚੜਾਇਆ ਅਤੇ ਉਨ੍ਹਾਂ ਬੁਰਿਆਰਾਂ ਨੂੰ ਵੀ ਇੱਕ ਸੱਜੇ ਅਤੇ ਦੂਆ ਖੱਬੇ
ਲੂਕਾ 23:33 keşfedin
6
ਲੂਕਾ 23:44-45
ਹੁਣ ਦੋਕੁ ਪਹਿਰ ਹੋ ਗਏ ਸਨ ਅਰ ਸਾਰੀ ਧਰਤੀ ਉੱਤੇ ਤੀਏ ਪਹਿਰ ਤੀਕੁਰ ਅਨ੍ਹੇਰਾ ਰਿਹਾ ਅਤੇ ਸੂਰਜ ਕਾਲਾ ਪੈ ਗਿਆ ਅਤੇ ਹੈਕਲ ਦਾ ਪੜਦਾ ਵਿਚਕਾਰੋਂ ਪਾਟ ਗਿਆ
ਲੂਕਾ 23:44-45 keşfedin
7
ਲੂਕਾ 23:47
ਤਾਂ ਸੂਬੇਦਾਰ ਨੇ ਇਹ ਵਿਥਿਆ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚੀ ਮੁੱਚੀ ਇਹ ਧਰਮੀ ਪੁਰਖ ਸੀ!
ਲੂਕਾ 23:47 keşfedin
Ana Sayfa
Kutsal Kitap
Okuma Planları
Videolar