1
ਮੱਤੀ 10:16
Punjabi Standard Bible
“ਵੇਖੋ, ਮੈਂ ਤੁਹਾਨੂੰ ਭੇਡਾਂ ਵਾਂਗ ਬਘਿਆੜਾਂ ਵਿਚਕਾਰ ਭੇਜਦਾ ਹਾਂ, ਇਸ ਲਈ ਸੱਪਾਂ ਵਾਂਗ ਚਲਾਕ ਅਤੇ ਕਬੂਤਰਾਂ ਵਾਂਗ ਭੋਲੇ ਬਣੋ।
Karşılaştır
ਮੱਤੀ 10:16 keşfedin
2
ਮੱਤੀ 10:39
ਜਿਹੜਾ ਆਪਣੀ ਜਾਨ ਬਚਾਉਂਦਾ ਹੈ, ਉਹ ਉਸ ਨੂੰ ਗੁਆਵੇਗਾ ਅਤੇ ਜਿਹੜਾ ਮੇਰੇ ਕਾਰਨ ਆਪਣੀ ਜਾਨ ਗੁਆਉਂਦਾ ਹੈ, ਉਹ ਉਸ ਨੂੰ ਪਾਵੇਗਾ।
ਮੱਤੀ 10:39 keşfedin
3
ਮੱਤੀ 10:28
ਉਨ੍ਹਾਂ ਤੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਸਗੋਂ ਉਸ ਕੋਲੋਂ ਡਰੋ ਜਿਹੜਾ ਆਤਮਾ ਅਤੇ ਸਰੀਰ ਦੋਹਾਂ ਨੂੰ ਨਰਕ ਵਿੱਚ ਨਾਸ ਕਰ ਸਕਦਾ ਹੈ।
ਮੱਤੀ 10:28 keşfedin
4
ਮੱਤੀ 10:38
ਜਿਹੜਾ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਨਾ ਚੱਲੇ, ਮੇਰੇ ਯੋਗ ਨਹੀਂ।
ਮੱਤੀ 10:38 keşfedin
5
ਮੱਤੀ 10:32-33
“ਜੋ ਕੋਈ ਮਨੁੱਖਾਂ ਸਾਹਮਣੇ ਮੇਰਾ ਇਕਰਾਰ ਕਰੇਗਾ, ਮੈਂ ਵੀ ਆਪਣੇ ਪਿਤਾ ਸਾਹਮਣੇ ਜਿਹੜਾ ਸਵਰਗ ਵਿੱਚ ਹੈ, ਉਸ ਦਾ ਇਕਰਾਰ ਕਰਾਂਗਾ। ਪਰ ਜੋ ਕੋਈ ਮਨੁੱਖਾਂ ਸਾਹਮਣੇ ਮੇਰਾ ਇਨਕਾਰ ਕਰੇਗਾ, ਮੈਂ ਵੀ ਆਪਣੇ ਪਿਤਾ ਸਾਹਮਣੇ ਜਿਹੜਾ ਸਵਰਗ ਵਿੱਚ ਹੈ, ਉਸ ਦਾ ਇਨਕਾਰ ਕਰਾਂਗਾ।
ਮੱਤੀ 10:32-33 keşfedin
6
ਮੱਤੀ 10:8
ਬਿਮਾਰਾਂ ਨੂੰ ਚੰਗੇ ਕਰੋ, ਮੁਰਦਿਆਂ ਨੂੰ ਜਿਵਾਓ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਦੁਸ਼ਟ ਆਤਮਾਵਾਂ ਨੂੰ ਕੱਢੋ; ਤੁਹਾਨੂੰ ਮੁਫ਼ਤ ਮਿਲਿਆ ਹੈ, ਮੁਫ਼ਤ ਹੀ ਦਿਓ।
ਮੱਤੀ 10:8 keşfedin
7
ਮੱਤੀ 10:31
ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਵਡਮੁੱਲੇ ਹੋ।
ਮੱਤੀ 10:31 keşfedin
8
ਮੱਤੀ 10:34
“ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ; ਮੈਂ ਮੇਲ ਕਰਾਉਣ ਨਹੀਂ, ਸਗੋਂ ਤਲਵਾਰ ਚਲਾਉਣ ਆਇਆ ਹਾਂ।
ਮੱਤੀ 10:34 keşfedin
Ana Sayfa
Kutsal Kitap
Okuma Planları
Videolar