1
ਮੱਤੀ 11:28
Punjabi Standard Bible
ਹੇ ਸਾਰੇ ਥੱਕੇ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
Karşılaştır
ਮੱਤੀ 11:28 keşfedin
2
ਮੱਤੀ 11:29
ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਤੋਂ ਸਿੱਖੋ, ਕਿਉਂਕਿ ਮੈਂ ਨਿਮਰ ਅਤੇ ਮਨ ਦਾ ਹਲੀਮ ਹਾਂ ਅਤੇ ਤੁਸੀਂ ਆਪਣੇ ਮਨਾਂ ਵਿੱਚ ਅਰਾਮ ਪਾਓਗੇ
ਮੱਤੀ 11:29 keşfedin
3
ਮੱਤੀ 11:30
ਕਿਉਂ ਜੋ ਮੇਰਾ ਜੂਲਾ ਹੌਲਾ ਅਤੇ ਮੇਰਾ ਭਾਰ ਹਲਕਾ ਹੈ।”
ਮੱਤੀ 11:30 keşfedin
4
ਮੱਤੀ 11:27
“ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੈ ਅਤੇ ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਇਲਾਵਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਕੇਵਲ ਉਹ ਜਿਸ ਉੱਤੇ ਪੁੱਤਰ ਪਿਤਾ ਨੂੰ ਪਰਗਟ ਕਰਨਾ ਚਾਹੇ।
ਮੱਤੀ 11:27 keşfedin
5
ਮੱਤੀ 11:4-5
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ,“ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ, ਜਾ ਕੇ ਯੂਹੰਨਾ ਨੂੰ ਦੱਸੋ; ਅੰਨ੍ਹੇ ਵੇਖਦੇ ਹਨ ਅਤੇ ਲੰਗੜੇ ਚੱਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ ਅਤੇ ਬੋਲ਼ੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਈ ਜਾਂਦੀ ਹੈ।
ਮੱਤੀ 11:4-5 keşfedin
6
ਮੱਤੀ 11:15
ਜਿਸ ਦੇਕੰਨ ਹੋਣ,ਉਹ ਸੁਣ ਲਵੇ।
ਮੱਤੀ 11:15 keşfedin
Ana Sayfa
Kutsal Kitap
Okuma Planları
Videolar