1
ਯੂਹੰਨਾ ਦੀ ਇੰਜੀਲ 3:16
ਪਵਿੱਤਰ ਬਾਈਬਲ
ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ।
Karşılaştır
ਯੂਹੰਨਾ ਦੀ ਇੰਜੀਲ 3:16 keşfedin
2
ਯੂਹੰਨਾ ਦੀ ਇੰਜੀਲ 3:17
ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।
ਯੂਹੰਨਾ ਦੀ ਇੰਜੀਲ 3:17 keşfedin
3
ਯੂਹੰਨਾ ਦੀ ਇੰਜੀਲ 3:3
ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸੱਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”
ਯੂਹੰਨਾ ਦੀ ਇੰਜੀਲ 3:3 keşfedin
4
ਯੂਹੰਨਾ ਦੀ ਇੰਜੀਲ 3:18
ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।
ਯੂਹੰਨਾ ਦੀ ਇੰਜੀਲ 3:18 keşfedin
5
ਯੂਹੰਨਾ ਦੀ ਇੰਜੀਲ 3:19
ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
ਯੂਹੰਨਾ ਦੀ ਇੰਜੀਲ 3:19 keşfedin
6
ਯੂਹੰਨਾ ਦੀ ਇੰਜੀਲ 3:30
ਉਸ ਨੂੰ ਵੱਧਣਾ ਚਾਹੀਦਾ ਹੈ ਅਤੇ ਮੈਨੂੰ ਘਟਣਾ ਚਾਹੀਦਾ ਹੈ।
ਯੂਹੰਨਾ ਦੀ ਇੰਜੀਲ 3:30 keşfedin
7
ਯੂਹੰਨਾ ਦੀ ਇੰਜੀਲ 3:20
ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।
ਯੂਹੰਨਾ ਦੀ ਇੰਜੀਲ 3:20 keşfedin
8
ਯੂਹੰਨਾ ਦੀ ਇੰਜੀਲ 3:36
ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”
ਯੂਹੰਨਾ ਦੀ ਇੰਜੀਲ 3:36 keşfedin
9
ਯੂਹੰਨਾ ਦੀ ਇੰਜੀਲ 3:14
“ਜਿਸ ਤਰ੍ਹਾ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਣਾ ਜ਼ਰੂਰੀ ਹੈ।
ਯੂਹੰਨਾ ਦੀ ਇੰਜੀਲ 3:14 keşfedin
10
ਯੂਹੰਨਾ ਦੀ ਇੰਜੀਲ 3:35
ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
ਯੂਹੰਨਾ ਦੀ ਇੰਜੀਲ 3:35 keşfedin
Ana Sayfa
Kutsal Kitap
Okuma Planları
Videolar