1
ਉਤਪਤ 13:15
ਪਵਿੱਤਰ ਬਾਈਬਲ O.V. Bible (BSI)
ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ ਤੈਨੂੰ ਅਰ ਤੇਰੀ ਅੰਸ ਨੂੰ ਸਦਾ ਲਈ ਮੈਂ ਦਿਆਂਗਾ
Порівняти
Дослідити ਉਤਪਤ 13:15
2
ਉਤਪਤ 13:14
ਫੇਰ ਯਹੋਵਾਹ ਨੇ ਅਬਰਾਮ ਨੂੰ ਲੂਤ ਦੇ ਉਸ ਤੋਂ ਵੱਖਰੇ ਹੋਣ ਦੇ ਪਿੱਛੋਂ ਆਖਿਆ ਕਿ ਆਪਣੀਆਂ ਅੱਖੀਆਂ ਹੁਣ ਚੁੱਕਕੇ ਇਸ ਥਾਂ ਤੋਂ ਜਿੱਥੇ ਤੂੰ ਹੁਣ ਹੈਂ ਉੱਤਰ ਅਰ ਦੱਖਣ, ਪੂਰਬ ਅਰ ਪੱਛਮ ਵੱਲ ਵੇਖ
Дослідити ਉਤਪਤ 13:14
3
ਉਤਪਤ 13:16
ਅਤੇ ਮੈਂ ਤੇਰੀ ਅੰਸ ਨੂੰ ਧਰਤੀ ਦੀ ਧੂੜ ਵਰਗੀ ਅਜੇਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸੱਕੇਗਾ
Дослідити ਉਤਪਤ 13:16
4
ਉਤਪਤ 13:8
ਅਬਰਾਮ ਨੇ ਲੂਤ ਨੂੰ ਆਖਿਆ ਮੇਰੇ ਅਰ ਤੇਰੇ ਅਤੇ ਮੇਰੇ ਅਰ ਤੇਰੇ ਪਾਲੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ ਕਿਉਂਜੋ ਅਸੀਂ ਭਰਾ ਹਾਂ। ਭਲਾ, ਤੇਰੇ ਅੱਗੇ ਸਾਰਾ ਦੇਸ ਨਹੀਂ ਹੈ?
Дослідити ਉਤਪਤ 13:8
5
ਉਤਪਤ 13:18
ਤਾਂ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦਿਆਂ ਬਲੂਤਾਂ ਕੋਲ ਜਿਹੜੇ ਹਬਰੋਨ ਵਿੱਚ ਹਨ ਜਾ ਵੱਸਿਆ ਅਤੇ ਉੱਥੇ ਉਸ ਨੇ ਇੱਕ ਜਗਵੇਦੀ ਯਹੋਵਾਹ ਲਈ ਬਣਾਈ।।
Дослідити ਉਤਪਤ 13:18
6
ਉਤਪਤ 13:10
ਸੋ ਲੂਤ ਨੇ ਆਪਣੀਆਂ ਅੱਖਾਂ ਚੁੱਕਕੇ ਯਰਦਨ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਮੈਦਾਨ ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਰ ਅਮੂਰਾਹ ਨੂੰ ਨਾਸ਼ ਕੀਤਾ ਚੰਗਾ ਤਰ ਸੀ, ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਅਥਵਾ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ ਵਰਗਾ ਸੀ
Дослідити ਉਤਪਤ 13:10
Головна
Біблія
Плани
Відео