1
ਉਤਪਤ 2:24
ਪਵਿੱਤਰ ਬਾਈਬਲ O.V. Bible (BSI)
ਸੋ ਮਰਦ ਆਪਣੇ ਮਾਪੇ ਛੱਡਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਇੱਕ ਸਰੀਰ ਹੋਣਗੇ
Порівняти
Дослідити ਉਤਪਤ 2:24
2
ਉਤਪਤ 2:18
ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਭਈ ਚੰਗਾ ਨਹੀਂ ਕਿ ਆਦਮੀ ਇਕੱਲਾ ਰਹੇ ਸੋ ਮੈਂ ਉਹ ਦੇ ਲਈ ਉਹ ਦੇ ਵਾਂਙੁ ਇੱਕ ਸਹਾਇਕਣ ਬਣਾਵਾਂਗਾ
Дослідити ਉਤਪਤ 2:18
3
ਉਤਪਤ 2:7
ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਰੱਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਣ ਦਾ ਸਾਹ ਫੂਕਿਆ ਸੋ ਆਦਮੀ ਜੀਉਂਦੀ ਜਾਨ ਹੋ ਗਿਆ
Дослідити ਉਤਪਤ 2:7
4
ਉਤਪਤ 2:23
ਤਾਂ ਆਦਮੀ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਰ ਮੇਰੇ ਮਾਸ ਵਿੱਚੋਂ ਮਾਸ ਹੈ ਸੋ ਇਹ ਇਸ ਕਾਰਨ ਨਾਰੀ ਆਖਵਾਏਗੀ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ
Дослідити ਉਤਪਤ 2:23
5
ਉਤਪਤ 2:3
ਤਾਂ ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਹ ਨੂੰ ਏਸ ਲਈ ਪਵਿੱਤ੍ਰ ਠਹਿਰਾਇਆ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਪਰਮੇਸ਼ੁਰ ਨੇ ਉਤਪਤ ਕਰਕੇ ਬਣਾਇਆ ਸੀ ਉਹ ਵੇਹਲਾ ਹੋ ਗਿਆ।।
Дослідити ਉਤਪਤ 2:3
6
ਉਤਪਤ 2:25
ਅਤੇ ਮਰਦ ਅਰ ਉਹ ਦੀ ਤੀਵੀਂ ਦੋਵੇਂ ਨੰਗੇ ਸਨ ਪਰ ਸੰਗਦੇ ਨਹੀਂ ਸਨ ।
Дослідити ਉਤਪਤ 2:25
Головна
Біблія
Плани
Відео