1
ਯੂਹੰਨਾ 5:24
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰਾ ਬਚਨ ਸੁਣਦਾ ਅਤੇ ਉਹ ਦੀ ਪਰਤੀਤ ਕਰਦਾ ਹੈ ਜਿਨ੍ਹ ਮੈਨੂੰ ਘੱਲਿਆ ਸਦੀਪਕ ਜੀਉਣ ਉਹ ਦਾ ਹੈ ਅਰ ਉਸ ਉੱਤੇ ਸਜ਼ਾ ਦਾ ਹੁਕਮ ਨਹੀਂ ਹੁੰਦਾ ਸਗੋਂ ਮੌਤ ਤੋਂ ਪਾਰ ਲੰਘ ਕੇ ਉਹ ਜੀਉਣ ਵਿੱਚ ਜਾ ਪਹੁੰਚਿਆ ਹੈ
Порівняти
Дослідити ਯੂਹੰਨਾ 5:24
2
ਯੂਹੰਨਾ 5:6
ਯਿਸੂ ਨੇ ਉਹ ਨੂੰ ਪਿਆ ਹੋਇਆ ਵੇਖ ਕੇ ਅਤੇ ਇਹ ਜਾਣ ਕੇ ਜੋ ਉਹ ਨੂੰ ਹੁਣ ਬਹੁਤ ਚਿਰ ਹੋ ਗਿਆ ਹੈ ਉਹ ਨੂੰ ਆਖਿਆ, ਕਿ ਤੂੰ ਚੰਗਾ ਹੋਣਾ ਚਾਹੁੰਦਾ ਹੈਂ?
Дослідити ਯੂਹੰਨਾ 5:6
3
ਯੂਹੰਨਾ 5:39-40
ਤੁਸੀਂ ਲਿਖਤਾਂ ਨੂੰ ਭਾਲਦੇ ਹੋ ਕਿਉਂਕਿ ਤੁਸੀਂ ਸਮਝਦੇ ਹੋ ਭਈ ਇਨ੍ਹਾਂ ਵਿੱਚ ਸਾਨੂੰ ਸਦੀਪਕ ਜੀਉਣ ਮਿਲਦਾ ਹੈ ਅਤੇ ਮੇਰੇ ਹੱਕ ਵਿੱਚ ਜੋ ਸਾਖੀ ਦਿੰਦੇ ਸੋ ਏਹੋ ਹਨ ਤੁਸੀਂ ਜੀਉਣ ਲੱਭਣ ਲਈ ਮੇਰੇ ਕੋਲ ਆਉਣਾ ਨਹੀਂ ਚਾਹੁੰਦੇ ਹੋ
Дослідити ਯੂਹੰਨਾ 5:39-40
4
ਯੂਹੰਨਾ 5:8-9
ਯਿਸੂ ਨੇ ਉਹ ਨੂੰ ਆਖਿਆ, ਉੱਠ, ਆਪਣੀ ਮੰਜੀ ਚੁੱਕ ਕੇ ਤੁਰ ਪਉ! ਅਤੇ ਓਵੇਂ ਉਹ ਮਨੁੱਖ ਚੰਗਾ ਹੋ ਗਿਆ ਅਤੇ ਆਪਣੀ ਮੰਜੀ ਚੁੱਕ ਕੇ ਤੁਰਨ ਲੱਗਾ।। ਉਹ ਸਬਤ ਦਾ ਦਿਨ ਸੀ
Дослідити ਯੂਹੰਨਾ 5:8-9
5
ਯੂਹੰਨਾ 5:19
ਉਪਰੰਤ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਪੁੱਤ੍ਰ ਆਪ ਤੋਂ ਕੁਝ ਨਹੀਂ ਕਰ ਸੱਕਦਾ ਪਰ ਜੋ ਕੁਝ ਉਹ ਪਿਤਾ ਨੂੰ ਕਰਦਿਆਂ ਵੇਖਦਾ ਹੈ ਕਿਉਂਕਿ ਜੋ ਕੰਮ ਉਹ ਕਰਦਾ ਹੈ ਸੋ ਪੁੱਤ੍ਰ ਵੀ ਉਵੇ ਹੀ ਕਰਦਾ ਹੈ
Дослідити ਯੂਹੰਨਾ 5:19
Головна
Біблія
Плани
Відео