ਰਸੂਲਾਂ ਦੇ ਕੰਮ 5:38-39
ਰਸੂਲਾਂ ਦੇ ਕੰਮ 5:38-39 CL-NA
ਇਸ ਲਈ ਇਸ ਮਾਮਲੇ ਵਿੱਚ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਇਹਨਾਂ ਆਦਮੀਆਂ ਤੋਂ ਦੂਰ ਹੀ ਰਹੋ ਅਤੇ ਇਹਨਾਂ ਨੂੰ ਛੱਡ ਦਿਓ ਕਿਉਂਕਿ ਜੇਕਰ ਇਹ ਯੋਜਨਾ ਜਾਂ ਕੰਮ ਆਦਮੀਆਂ ਵੱਲੋਂ ਹੈ ਤਾਂ ਇਹ ਆਪ ਹੀ ਖ਼ਤਮ ਹੋ ਜਾਵੇਗਾ ਪਰ ਜੇਕਰ ਪਰਮੇਸ਼ਰ ਵੱਲੋਂ ਹੈ ਤਾਂ ਤੁਸੀਂ ਇਸ ਨੂੰ ਖ਼ਤਮ ਨਹੀਂ ਕਰ ਸਕੋਗੇ ਸਗੋਂ ਹੋ ਸਕਦਾ ਹੈ ਕਿ ਤੁਸੀਂ ਆਪਣੇ ਆਪ ਨੂੰ ਪਰਮੇਸ਼ਰ ਦੇ ਵਿਰੁੱਧ ਲੜਦੇ ਦੇਖੋ ।” ਉਹਨਾਂ ਨੇ ਇਹ ਗੱਲ ਮੰਨ ਲਈ ।