ਰਸੂਲਾਂ ਦੇ ਕੰਮ 6:3-4
ਰਸੂਲਾਂ ਦੇ ਕੰਮ 6:3-4 CL-NA
ਇਸ ਲਈ ਭਰਾਵੋ ਅਤੇ ਭੈਣੋ, ਆਪਣੇ ਵਿੱਚੋਂ ਸੱਤ ਨੇਕ ਆਦਮੀਆਂ ਨੂੰ ਚੁਣ ਲਵੋ ਜਿਹੜੇ ਬੁੱਧੀ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਣ । ਅਸੀਂ ਉਹਨਾਂ ਨੂੰ ਇਸ ਕੰਮ ਲਈ ਨਿਯੁਕਤ ਕਰ ਦੇਵਾਂਗੇ । ਫਿਰ ਅਸੀਂ ਆਪ ਪ੍ਰਾਰਥਨਾ ਅਤੇ ਪਰਮੇਸ਼ਰ ਦੇ ਵਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ ।”