Uphawu lweYouVersion
Khetha Uphawu

ਯੂਹੰਨਾ 17:20-21

ਯੂਹੰਨਾ 17:20-21 CL-NA

“ਮੈਂ ਕੇਵਲ ਇਹਨਾਂ ਦੇ ਲਈ ਹੀ ਪ੍ਰਾਰਥਨਾ ਨਹੀਂ ਕਰਦਾ ਸਗੋਂ ਉਹਨਾਂ ਸਾਰਿਆਂ ਦੇ ਲਈ ਵੀ ਜਿਹੜੇ ਉਹਨਾਂ ਦੇ ਸੰਦੇਸ਼ ਦੇ ਦੁਆਰਾ ਮੇਰੇ ਵਿੱਚ ਵਿਸ਼ਵਾਸ ਕਰਨਗੇ ਹੇ ਪਿਤਾ, ਉਹ ਸਾਰੇ ਇੱਕ ਹੋਣ ਜਿਸ ਤਰ੍ਹਾਂ ਮੈਂ ਤੁਹਾਡੇ ਵਿੱਚ ਹਾਂ ਅਤੇ ਤੁਸੀਂ ਮੇਰੇ ਵਿੱਚ, ਉਸੇ ਤਰ੍ਹਾਂ ਉਹ ਸਾਡੇ ਵਿੱਚ ਹੋਣ ਤਾਂ ਜੋ ਸੰਸਾਰ ਵਿਸ਼ਵਾਸ ਕਰੇ ਕਿ ਤੁਸੀਂ ਹੀ ਮੈਨੂੰ ਭੇਜਿਆ ਹੈ ।