ਯੂਹੰਨਾ 6:27

ਯੂਹੰਨਾ 6:27 CL-NA

ਨਾਸ਼ਵਾਨ ਭੋਜਨ ਦੇ ਲਈ ਮਿਹਨਤ ਨਾ ਕਰੋ ਪਰ ਉਸ ਭੋਜਨ ਦੇ ਲਈ ਮਿਹਨਤ ਕਰੋ ਜਿਹੜਾ ਅਨੰਤ ਜੀਵਨ ਤੱਕ ਰਹਿੰਦਾ ਹੈ । ਉਹ ਭੋਜਨ ਮਨੁੱਖ ਦਾ ਪੁੱਤਰ ਤੁਹਾਨੂੰ ਦੇਵੇਗਾ ਕਿਉਂਕਿ ਉਸ ਉੱਤੇ ਪਿਤਾ ਪਰਮੇਸ਼ਰ ਨੇ ਆਪਣੀ ਮੋਹਰ ਲਾਈ ਹੈ ।”