1
ਮੱਤੀ 14:30-31
Punjabi Standard Bible
ਪਰ ਤੇਜ਼ ਹਵਾ ਨੂੰ ਵੇਖ ਕੇ ਡਰ ਗਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਕੇ ਬੋਲਿਆ, “ਹੇ ਪ੍ਰਭੂ, ਮੈਨੂੰ ਬਚਾ!” ਯਿਸੂ ਨੇ ਤੁਰੰਤ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਕਿਹਾ,“ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਸ਼ੱਕ ਕਿਉਂ ਕੀਤਾ?”
Ṣe Àfiwé
Ṣàwárí ਮੱਤੀ 14:30-31
2
ਮੱਤੀ 14:30
ਪਰ ਤੇਜ਼ ਹਵਾ ਨੂੰ ਵੇਖ ਕੇ ਡਰ ਗਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਕੇ ਬੋਲਿਆ, “ਹੇ ਪ੍ਰਭੂ, ਮੈਨੂੰ ਬਚਾ!”
Ṣàwárí ਮੱਤੀ 14:30
3
ਮੱਤੀ 14:27
ਪਰ ਉਸ ਨੇ ਤੁਰੰਤ ਉਨ੍ਹਾਂ ਨੂੰ ਕਿਹਾ,“ਹੌਸਲਾ ਰੱਖੋ! ਮੈਂ ਹਾਂ, ਡਰੋ ਨਾ।”
Ṣàwárí ਮੱਤੀ 14:27
4
ਮੱਤੀ 14:28-29
ਤਦ ਪਤਰਸ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਉੱਤੇ ਤੁਰ ਕੇ ਆਪਣੇ ਕੋਲ ਆਉਣ ਦੀ ਆਗਿਆ ਦੇ।” ਉਸ ਨੇ ਕਿਹਾ,“ਆ।” ਤਦ ਪਤਰਸ ਕਿਸ਼ਤੀ ਤੋਂ ਉੱਤਰਿਆ ਅਤੇ ਪਾਣੀ ਉੱਤੇ ਤੁਰਦਾ ਹੋਇਆ ਯਿਸੂ ਵੱਲ ਆਇਆ
Ṣàwárí ਮੱਤੀ 14:28-29
5
ਮੱਤੀ 14:33
ਅਤੇ ਜਿਹੜੇ ਕਿਸ਼ਤੀ ਵਿੱਚ ਸਨ ਉਨ੍ਹਾਂ ਨੇ ਉਸ ਨੂੰ ਮੱਥਾ ਟੇਕ ਕੇ ਕਿਹਾ, “ਤੂੰ ਸੱਚਮੁੱਚ ਪਰਮੇਸ਼ਰ ਦਾ ਪੁੱਤਰ ਹੈਂ।”
Ṣàwárí ਮੱਤੀ 14:33
6
ਮੱਤੀ 14:16-17
ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ,“ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ; ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ।” ਉਨ੍ਹਾਂ ਉਸ ਨੂੰ ਕਿਹਾ, “ਸਾਡੇ ਕੋਲ ਇੱਥੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਇਲਾਵਾ ਹੋਰ ਕੁਝ ਨਹੀਂ ਹੈ।”
Ṣàwárí ਮੱਤੀ 14:16-17
7
ਮੱਤੀ 14:18-19
ਯਿਸੂ ਨੇ ਕਿਹਾ,“ਉਨ੍ਹਾਂ ਨੂੰ ਇੱਥੇ ਮੇਰੇ ਕੋਲ ਲਿਆਓ।” ਫਿਰ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦੇ ਕੇ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲਈਆਂ ਅਤੇ ਅਕਾਸ਼ ਵੱਲ ਵੇਖ ਕੇ ਬਰਕਤ ਮੰਗੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਦਿੱਤੀਆਂ।
Ṣàwárí ਮੱਤੀ 14:18-19
8
ਮੱਤੀ 14:20
ਤਦ ਸਾਰੇ ਖਾ ਕੇ ਰੱਜ ਗਏ ਅਤੇ ਉਨ੍ਹਾਂ ਨੇ ਬਚੇ ਹੋਏ ਟੁਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ।
Ṣàwárí ਮੱਤੀ 14:20
Ilé
Bíbélì
Àwon ètò
Àwon Fídíò