1
ਲੂਕਾ 14:26
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
對照
ਲੂਕਾ 14:26 探索
2
ਲੂਕਾ 14:27
ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
ਲੂਕਾ 14:27 探索
3
ਲੂਕਾ 14:11
ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
ਲੂਕਾ 14:11 探索
4
ਲੂਕਾ 14:33
ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
ਲੂਕਾ 14:33 探索
5
ਲੂਕਾ 14:28-30
ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ? ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ ਕਿ ਇਸ ਆਦਮੀ ਨੇ ਸ਼ੁਰੂ ਤਾਂ ਕੀਤਾ ਪਰ ਪੂਰਾ ਨਾ ਕਰ ਸਕਿਆ!
ਲੂਕਾ 14:28-30 探索
6
ਲੂਕਾ 14:13-14
ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ। ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।
ਲੂਕਾ 14:13-14 探索
7
ਲੂਕਾ 14:34-35
ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਵੇਂ ਸਲੂਣਾ ਕੀਤਾ ਜਾਵੇ? ਉਹ ਨਾ ਖੇਤ, ਨਾ ਖਾਦ ਦੇ ਕੰਮ ਦਾ ਹੈ। ਲੋਕ ਉਸ ਨੂੰ ਬਾਹਰ ਸੁੱਟ ਦਿੰਦੇ ਹਨ। ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।
ਲੂਕਾ 14:34-35 探索
主頁
聖經
計劃
影片