1
ਲੂਕਾ 16:10
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ।
對照
ਲੂਕਾ 16:10 探索
2
ਲੂਕਾ 16:13
ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
ਲੂਕਾ 16:13 探索
3
ਲੂਕਾ 16:11-12
ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?। ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ?
ਲੂਕਾ 16:11-12 探索
4
ਲੂਕਾ 16:31
ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ।
ਲੂਕਾ 16:31 探索
5
ਲੂਕਾ 16:18
ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ।
ਲੂਕਾ 16:18 探索
主頁
聖經
計劃
影片