1
ਲੂਕਾ 2:11
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।
對照
ਲੂਕਾ 2:11 探索
2
ਲੂਕਾ 2:10
ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
ਲੂਕਾ 2:10 探索
3
ਲੂਕਾ 2:14
ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
ਲੂਕਾ 2:14 探索
4
ਲੂਕਾ 2:52
ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।
ਲੂਕਾ 2:52 探索
5
ਲੂਕਾ 2:12
ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।
ਲੂਕਾ 2:12 探索
6
ਲੂਕਾ 2:8-9
ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ। ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ।
ਲੂਕਾ 2:8-9 探索
主頁
聖經
計劃
影片