ਮੈਂ ਪਿਤਾ ਨੂੰ ਬੇਨਤੀ ਕਰਾਂਗਾ ਅਤੇ ਉਹ ਤੁਹਾਨੂੰ ਦੂਜਾ ਸਹਾਇਕ ਦੇਣਗੇ ਕਿ ਉਹ ਅਨੰਤਕਾਲ ਤੱਕ ਤੁਹਾਡੇ ਨਾਲ ਰਹੇ, ਸੱਚ ਦਾ ਆਤਮਾ, ਜਿਸ ਨੂੰ ਸੰਸਾਰ ਪ੍ਰਾਪਤ ਨਹੀਂ ਕਰ ਸਕਦਾ ਕਿਉਂਕਿ ਨਾ ਤਾਂ ਸੰਸਾਰ ਉਸ ਨੂੰ ਦੇਖਦਾ ਹੈ ਅਤੇ ਨਾ ਹੀ ਜਾਣਦਾ ਹੈ । ਪਰ ਤੁਸੀਂ ਉਸ ਨੂੰ ਜਾਣਦੇ ਹੋ ਕਿਉਂਕਿ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਤੁਹਾਡੇ ਵਿੱਚ ਹੋਵੇਗਾ ।