1
ਯੂਹੰਨਾ 20:21-22
ਪਵਿੱਤਰ ਬਾਈਬਲ (Revised Common Language North American Edition)
ਇਸ ਲਈ ਯਿਸੂ ਨੇ ਫਿਰ ਉਹਨਾਂ ਨੂੰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ । ਜਿਸ ਤਰ੍ਹਾਂ ਪਿਤਾ ਨੇ ਮੈਨੂੰ ਭੇਜਿਆ ਹੈ, ਮੈਂ ਵੀ ਤੁਹਾਨੂੰ ਭੇਜਦਾ ਹਾਂ ।” ਇਹ ਕਹਿਣ ਦੇ ਬਾਅਦ ਯਿਸੂ ਨੇ ਉਹਨਾਂ ਉੱਤੇ ਸਾਹ ਫੂਕਿਆ ਅਤੇ ਕਿਹਾ, “ਪਵਿੱਤਰ ਆਤਮਾ ਲਵੋ !
對照
ਯੂਹੰਨਾ 20:21-22 探索
2
ਯੂਹੰਨਾ 20:29
ਯਿਸੂ ਨੇ ਉਸ ਨੂੰ ਕਿਹਾ, “ਕੀ ਤੂੰ ਇਸ ਲਈ ਵਿਸ਼ਵਾਸ ਕੀਤਾ ਹੈ ਕਿ ਤੂੰ ਮੈਨੂੰ ਦੇਖ ਲਿਆ ਹੈ ? ਪਰ ਧੰਨ ਉਹ ਹਨ ਜਿਹੜੇ ਮੈਨੂੰ ਦੇਖੇ ਬਿਨਾਂ ਮੇਰੇ ਵਿੱਚ ਵਿਸ਼ਵਾਸ ਕਰਦੇ ਹਨ ।”
ਯੂਹੰਨਾ 20:29 探索
3
ਯੂਹੰਨਾ 20:27-28
ਇਸ ਦੇ ਬਾਅਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲੀ ਇੱਥੇ ਲਿਆ, ਦੇਖ ਮੇਰੇ ਹੱਥ ਅਤੇ ਆਪਣਾ ਹੱਥ ਮੇਰੀ ਵੱਖੀ ਵਿੱਚ ਪਾ ਕੇ ਦੇਖ । ਆਪਣੇ ਸ਼ੱਕ ਨੂੰ ਦੂਰ ਕਰ ਅਤੇ ਵਿਸ਼ਵਾਸ ਕਰ !” ਥੋਮਾ ਨੇ ਉਹਨਾਂ ਨੂੰ ਕਿਹਾ, “ਮੇਰੇ ਪ੍ਰਭੂ, ਮੇਰੇ ਪਰਮੇਸ਼ਰ !”
ਯੂਹੰਨਾ 20:27-28 探索
主頁
聖經
計劃
影片