1
ਯੂਹੰਨਾ 4:24
ਪਵਿੱਤਰ ਬਾਈਬਲ (Revised Common Language North American Edition)
ਪਰਮੇਸ਼ਰ ਆਤਮਾ ਹੈ ਇਸ ਲਈ ਇਹ ਜ਼ਰੂਰੀ ਹੈ ਕਿ ਉਹਨਾਂ ਦੇ ਭਗਤ ਆਤਮਾ ਅਤੇ ਸੱਚਾਈ ਨਾਲ ਉਹਨਾਂ ਦੀ ਭਗਤੀ ਕਰਨ ।”
對照
ਯੂਹੰਨਾ 4:24 探索
2
ਯੂਹੰਨਾ 4:23
ਉਹ ਸਮਾਂ ਆ ਰਿਹਾ ਹੈ ਸਗੋਂ ਆ ਚੁੱਕਾ ਹੈ ਜਦੋਂ ਕਿ ਸੱਚੇ ਭਗਤ ਪਿਤਾ ਦੀ ਭਗਤੀ ਸੱਚਾਈ ਅਤੇ ਆਤਮਾ ਨਾਲ ਕਰਨਗੇ ਕਿਉਂਕਿ ਪਿਤਾ ਅਜਿਹੇ ਭਗਤਾਂ ਨੂੰ ਹੀ ਚਾਹੁੰਦੇ ਹਨ ।
ਯੂਹੰਨਾ 4:23 探索
3
ਯੂਹੰਨਾ 4:14
ਪਰ ਜਿਹੜਾ ਉਸ ਪਾਣੀ ਨੂੰ ਪੀਵੇਗਾ ਜੋ ਮੈਂ ਦੇਵਾਂਗਾ, ਉਹ ਫਿਰ ਕਦੀ ਪਿਆਸਾ ਨਹੀਂ ਹੋਵੇਗਾ ਸਗੋਂ ਉਹ ਪਾਣੀ ਉਸ ਦੇ ਅੰਦਰ ਅਨੰਤ ਜੀਵਨ ਦੇ ਪਾਣੀ ਦਾ ਸ੍ਰੋਤ ਬਣ ਜਾਵੇਗਾ ।”
ਯੂਹੰਨਾ 4:14 探索
4
ਯੂਹੰਨਾ 4:10
ਯਿਸੂ ਨੇ ਉੱਤਰ ਦਿੱਤਾ, “ਜੇਕਰ ਤੂੰ ਜਾਣਦੀ ਕਿ ਪਰਮੇਸ਼ਰ ਦਾ ਵਰਦਾਨ ਕੀ ਹੈ ਅਤੇ ਜੋ ਤੇਰੇ ਕੋਲੋਂ ਪਾਣੀ ਮੰਗ ਰਿਹਾ ਹੈ ਉਹ ਕੌਣ ਹੈ ਤਾਂ ਤੂੰ ਉਸ ਤੋਂ ਮੰਗਦੀ ਅਤੇ ਉਹ ਤੈਨੂੰ ਜੀਵਨ ਦਾ ਪਾਣੀ ਦਿੰਦਾ ।”
ਯੂਹੰਨਾ 4:10 探索
5
ਯੂਹੰਨਾ 4:34
ਪਰ ਯਿਸੂ ਨੇ ਉਹਨਾਂ ਨੂੰ ਕਿਹਾ, “ਮੇਰਾ ਭੋਜਨ ਇਹ ਹੈ ਕਿ ਮੈਂ ਆਪਣੇ ਭੇਜਣ ਵਾਲੇ ਦੀ ਇੱਛਾ ਨੂੰ ਪੂਰੀ ਕਰਾਂ ਅਤੇ ਉਹਨਾਂ ਦੇ ਦਿੱਤੇ ਹੋਏ ਕੰਮ ਨੂੰ ਪੂਰਾ ਕਰਾਂ ।
ਯੂਹੰਨਾ 4:34 探索
6
ਯੂਹੰਨਾ 4:11
ਔਰਤ ਨੇ ਕਿਹਾ, “ਸ੍ਰੀਮਾਨ ਜੀ, ਤੁਹਾਡੇ ਕੋਲ ਪਾਣੀ ਕੱਢਣ ਦੇ ਲਈ ਕੁਝ ਵੀ ਨਹੀਂ ਹੈ ਅਤੇ ਖੂਹ ਬਹੁਤ ਡੂੰਘਾ ਹੈ । ਫਿਰ ਤੁਹਾਡੇ ਕੋਲ ਜੀਵਨ ਦਾ ਪਾਣੀ ਕਿੱਥੋਂ ਆਇਆ ?
ਯੂਹੰਨਾ 4:11 探索
7
ਯੂਹੰਨਾ 4:25-26
ਔਰਤ ਨੇ ਕਿਹਾ, “ਮੈਂ ਜਾਣਦੀ ਹਾਂ ਕਿ ਮਸੀਹ ਜਿਹੜੇ ਪਰਮੇਸ਼ਰ ਦੇ ਮਸਹ ਕੀਤੇ ਹੋਏ ਹਨ ਆ ਰਹੇ ਹਨ ਅਤੇ ਜਦੋਂ ਉਹ ਆਉਣਗੇ ਉਹ ਸਾਨੂੰ ਸਭ ਕੁਝ ਦੱਸਣਗੇ ।” ਯਿਸੂ ਨੇ ਕਿਹਾ, “ਮੈਂ ਜਿਹੜਾ ਤੇਰੇ ਨਾਲ ਗੱਲਾਂ ਕਰ ਰਿਹਾ ਹਾਂ, ਉਹ ਹੀ ਹਾਂ ।”
ਯੂਹੰਨਾ 4:25-26 探索
8
ਯੂਹੰਨਾ 4:29
“ਆਓ, ਇੱਕ ਆਦਮੀ ਨੂੰ ਦੇਖੋ, ਜਿਸ ਨੇ ਮੈਨੂੰ ਉਹ ਸਭ ਕੁਝ ਦੱਸ ਦਿੱਤਾ ਹੈ, ਜੋ ਮੈਂ ਅੱਜ ਤੱਕ ਕੀਤਾ ਹੈ । ਕਿਤੇ ਇਹ ਹੀ ਤਾਂ ਮਸੀਹ ਨਹੀਂ ?”
ਯੂਹੰਨਾ 4:29 探索
主頁
聖經
計劃
影片