1
ਯੂਹੰਨਾ 8:12
ਪਵਿੱਤਰ ਬਾਈਬਲ (Revised Common Language North American Edition)
ਯਿਸੂ ਨੇ ਫਿਰ ਉਹਨਾਂ ਨੂੰ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ । ਜਿਹੜਾ ਮੇਰੇ ਪਿੱਛੇ ਆਵੇਗਾ ਉਹ ਹਨੇਰੇ ਵਿੱਚ ਨਹੀਂ ਚੱਲੇਗਾ ਸਗੋਂ ਜੀਵਨ ਦਾ ਚਾਨਣ ਪ੍ਰਾਪਤ ਕਰੇਗਾ ।”
對照
ਯੂਹੰਨਾ 8:12 探索
2
ਯੂਹੰਨਾ 8:32
ਇਸ ਤਰ੍ਹਾਂ ਤੁਸੀਂ ਸੱਚ ਨੂੰ ਜਾਣੋਗੇ ਅਤੇ ਸੱਚ ਤੁਹਾਨੂੰ ਮੁਕਤ ਕਰੇਗਾ ।”
ਯੂਹੰਨਾ 8:32 探索
3
ਯੂਹੰਨਾ 8:31
ਫਿਰ ਯਿਸੂ ਨੇ ਉਹਨਾਂ ਯਹੂਦੀਆਂ ਨੂੰ ਜਿਹਨਾਂ ਨੇ ਉਹਨਾਂ ਵਿੱਚ ਵਿਸ਼ਵਾਸ ਕੀਤਾ ਸੀ ਕਿਹਾ, “ਜੇਕਰ ਤੁਸੀਂ ਮੇਰੇ ਵਚਨਾਂ ਦੇ ਅਨੁਸਾਰ ਚੱਲੋ ਤਾਂ ਤੁਸੀਂ ਅਸਲ ਵਿੱਚ ਮੇਰੇ ਚੇਲੇ ਹੋ ।
ਯੂਹੰਨਾ 8:31 探索
4
ਯੂਹੰਨਾ 8:36
ਇਸ ਲਈ ਜੇਕਰ ਪੁੱਤਰ ਤੁਹਾਨੂੰ ਮੁਕਤ ਕਰਦਾ ਹੈ ਤਾਂ ਤੁਸੀਂ ਅਸਲ ਵਿੱਚ ਮੁਕਤ ਹੋਵੋਗੇ ।
ਯੂਹੰਨਾ 8:36 探索
5
ਯੂਹੰਨਾ 8:7
ਪਰ ਜਦੋਂ ਉਹ ਲੋਕ ਉੱਥੇ ਖੜ੍ਹੇ ਯਿਸੂ ਤੋਂ ਪੁੱਛਦੇ ਹੀ ਰਹੇ ਤਾਂ ਉਹਨਾਂ ਨੇ ਆਪਣਾ ਸਿਰ ਉਤਾਂਹ ਚੁੱਕ ਕੇ ਉਹਨਾਂ ਨੇ ਵਿਵਸਥਾ ਦੇ ਸਿੱਖਿਅਕਾਂ ਅਤੇ ਫ਼ਰੀਸੀਆਂ ਨੂੰ ਕਿਹਾ, “ਤੁਹਾਡੇ ਵਿੱਚੋਂ ਜਿਹੜਾ ਕੋਈ ਬਿਨਾਂ ਪਾਪ ਦੇ ਹੈ, ਉਹ ਹੀ ਇਸ ਨੂੰ ਪਹਿਲਾ ਪੱਥਰ ਮਾਰੇ ।”
ਯੂਹੰਨਾ 8:7 探索
6
ਯੂਹੰਨਾ 8:34
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ ਕਿ ਹਰ ਕੋਈ ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗ਼ੁਲਾਮ ਹੈ ।
ਯੂਹੰਨਾ 8:34 探索
7
ਯੂਹੰਨਾ 8:10-11
ਯਿਸੂ ਨੇ ਫਿਰ ਆਪਣਾ ਸਿਰ ਉਤਾਂਹ ਚੁੱਕਿਆ ਅਤੇ ਉਸ ਔਰਤ ਨੂੰ ਕਿਹਾ, “ਬੀਬੀ, ਉਹ ਕਿੱਥੇ ਹਨ ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਸਿੱਧ ਨਹੀਂ ਕੀਤਾ ?” ਉਸ ਔਰਤ ਨੇ ਉੱਤਰ ਦਿੱਤਾ, “ਪ੍ਰਭੂ ਜੀ, ਕਿਸੇ ਨੇ ਵੀ ਨਹੀਂ ।” ਯਿਸੂ ਨੇ ਕਿਹਾ, “ਮੈਂ ਵੀ ਤੈਨੂੰ ਦੋਸ਼ੀ ਸਿੱਧ ਨਹੀਂ ਕਰਦਾ । ਜਾ, ਦੁਬਾਰਾ ਪਾਪ ਨਾ ਕਰੀਂ ।”]
ਯੂਹੰਨਾ 8:10-11 探索
主頁
聖經
計劃
影片