1
ਲੂਕਾ 11:13
ਪਵਿੱਤਰ ਬਾਈਬਲ (Revised Common Language North American Edition)
ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣੇ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ ਤਾਂ ਤੁਹਾਡੇ ਸਵਰਗੀ ਪਿਤਾ ਹੋਰ ਵੀ ਵੱਧ ਕੇ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਹੀਂ ਦੇਣਗੇ !”
對照
ਲੂਕਾ 11:13 探索
2
ਲੂਕਾ 11:9
ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ । ਲੱਭੋ ਤਾਂ ਤੁਹਾਨੂੰ ਮਿਲੇਗਾ । ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ
ਲੂਕਾ 11:9 探索
3
ਲੂਕਾ 11:10
ਕਿਉਂਕਿ ਹਰ ਇੱਕ ਜਿਹੜਾ ਮੰਗਦਾ ਹੈ, ਉਹ ਪ੍ਰਾਪਤ ਕਰਦਾ ਹੈ ਜਿਹੜਾ ਲੱਭਦਾ ਹੈ, ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ, ਉਸ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ ।
ਲੂਕਾ 11:10 探索
4
ਲੂਕਾ 11:2
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਇਸ ਤਰ੍ਹਾਂ ਕਹੋ, ‘ਹੇ ਪਿਤਾ, ਤੁਹਾਡਾ ਨਾਮ ਪਵਿੱਤਰ ਮੰਨਿਆ ਜਾਵੇ, ਤੁਹਾਡਾ ਰਾਜ ਆਵੇ
ਲੂਕਾ 11:2 探索
5
ਲੂਕਾ 11:4
ਸਾਡੇ ਅਪਰਾਧਾਂ ਨੂੰ ਮਾਫ਼ ਕਰੋ, ਜਿਸ ਤਰ੍ਹਾਂ ਅਸੀਂ ਆਪਣੇ ਵਿਰੁੱਧ ਅਪਰਾਧ ਕਰਨ ਵਾਲਿਆਂ ਨੂੰ ਮਾਫ਼ ਕੀਤਾ ਹੈ । ਸਾਨੂੰ ਪਰਤਾਵੇ ਵਿੱਚ ਪੈਣ ਤੋਂ ਬਚਾਓ ।’”
ਲੂਕਾ 11:4 探索
6
ਲੂਕਾ 11:3
ਸਾਡੀ ਰੋਜ਼ ਦੀ ਰੋਟੀ ਸਾਨੂੰ ਹਰ ਦਿਨ ਦਿਓ
ਲੂਕਾ 11:3 探索
7
ਲੂਕਾ 11:34
ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ । ਜੇਕਰ ਤੇਰੀ ਅੱਖ ਠੀਕ ਹੈ ਤਾਂ ਤੇਰਾ ਸਾਰਾ ਸਰੀਰ ਪ੍ਰਕਾਸ਼ਵਾਨ ਹੈ ਪਰ ਜੇਕਰ ਤੇਰੀ ਅੱਖ ਖ਼ਰਾਬ ਹੈ ਤਾਂ ਤੇਰਾ ਸਰੀਰ ਹਨੇਰਾ ਹੈ ।
ਲੂਕਾ 11:34 探索
8
ਲੂਕਾ 11:33
“ਕੋਈ ਦੀਵਾ ਬਾਲ ਕੇ ਲੁਕਾਉਂਦਾ ਨਹੀਂ ਜਾਂ ਭਾਂਡੇ ਦੇ ਥੱਲੇ ਨਹੀਂ ਰੱਖਦਾ ਸਗੋਂ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਜੋ ਉਸ ਤੋਂ ਘਰ ਦੇ ਅੰਦਰ ਆਉਣ ਵਾਲਿਆਂ ਨੂੰ ਚਾਨਣ ਮਿਲੇ ।
ਲੂਕਾ 11:33 探索
主頁
聖經
計劃
影片