1
ਲੂਕਾ 19:10
ਪਵਿੱਤਰ ਬਾਈਬਲ (Revised Common Language North American Edition)
ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਲੱਭਣ ਅਤੇ ਉਹਨਾਂ ਨੂੰ ਮੁਕਤੀ ਦੇਣ ਆਇਆ ਹੈ ।”
對照
ਲੂਕਾ 19:10 探索
2
ਲੂਕਾ 19:38
“ਪ੍ਰਭੂ ਦੇ ਨਾਮ ਵਿੱਚ ਆਉਣ ਵਾਲਾ ਰਾਜਾ ਧੰਨ ਹੈ । ਸਵਰਗ ਵਿੱਚ ਸ਼ਾਂਤੀ ਅਤੇ ਪਰਮਧਾਮ ਵਿੱਚ ਪਰਮੇਸ਼ਰ ਦੀ ਵਡਿਆਈ ਹੋਵੇ !”
ਲੂਕਾ 19:38 探索
3
ਲੂਕਾ 19:9
ਯਿਸੂ ਨੇ ਕਿਹਾ, “ਅੱਜ ਇਸ ਘਰ ਵਿੱਚ ਮੁਕਤੀ ਆਈ ਹੈ ਕਿਉਂਕਿ ਇਹ ਆਦਮੀ ਵੀ ਅਬਰਾਹਾਮ ਦਾ ਪੁੱਤਰ ਹੈ ।
ਲੂਕਾ 19:9 探索
4
ਲੂਕਾ 19:5-6
ਜਦੋਂ ਯਿਸੂ ਉਸ ਥਾਂ ਉੱਤੇ ਪਹੁੰਚੇ ਤਾਂ ਉਹਨਾਂ ਨੇ ਉੱਪਰ ਦੇਖਿਆ ਅਤੇ ਜ਼ੱਕਈ ਨੂੰ ਕਿਹਾ, “ਜ਼ੱਕਈ, ਛੇਤੀ ਨਾਲ ਥੱਲੇ ਉਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਰਹਾਂਗਾ ।” ਜ਼ੱਕਈ ਇਕਦਮ ਰੁੱਖ ਤੋਂ ਹੇਠਾਂ ਉਤਰਿਆ ਅਤੇ ਉਸ ਨੇ ਬੜੀ ਖ਼ੁਸ਼ੀ ਨਾਲ ਯਿਸੂ ਦਾ ਆਪਣੇ ਘਰ ਵਿੱਚ ਸੁਆਗਤ ਕੀਤਾ ।
ਲੂਕਾ 19:5-6 探索
5
ਲੂਕਾ 19:8
ਪਰ ਜ਼ੱਕਈ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, “ਪ੍ਰਭੂ ਜੀ, ਮੈਂ ਆਪਣਾ ਅੱਧਾ ਮਾਲ ਗਰੀਬਾਂ ਨੂੰ ਦੇ ਦਿੰਦਾ ਹਾਂ । ਜੇਕਰ ਮੈਂ ਧੋਖੇ ਨਾਲ ਕਿਸੇ ਕੋਲੋਂ ਕੁਝ ਲਿਆ ਹੈ ਤਾਂ ਮੈਂ ਉਸ ਨੂੰ ਚਾਰ-ਗੁਣਾ ਮੋੜ ਦਿੰਦਾ ਹਾਂ ।”
ਲੂਕਾ 19:8 探索
6
ਲੂਕਾ 19:39-40
ਭੀੜ ਵਿੱਚ ਕੁਝ ਫ਼ਰੀਸੀ ਵੀ ਸਨ । ਉਹਨਾਂ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਆਪਣੇ ਚੇਲਿਆਂ ਨੂੰ ਚੁੱਪ ਕਰਾਓ ।” ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇਕਰ ਇਹ ਚੁੱਪ ਰਹਿਣਗੇ ਤਾਂ ਪੱਥਰ ਚੀਕ ਉੱਠਣਗੇ ।”
ਲੂਕਾ 19:39-40 探索
主頁
聖經
計劃
影片