1
ਲੂਕਾ 2:11
ਪਵਿੱਤਰ ਬਾਈਬਲ (Revised Common Language North American Edition)
CL-NA
ਅੱਜ ਦਾਊਦ ਦੇ ਸ਼ਹਿਰ ਬੈਤਲਹਮ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤਾ ਨੇ ਜਨਮ ਲਿਆ ਹੈ । ਇਹ ਪ੍ਰਭੂ ਮਸੀਹ ਹਨ ।
對照
ਲੂਕਾ 2:11 探索
2
ਲੂਕਾ 2:10
ਪਰ ਸਵਰਗਦੂਤ ਨੇ ਉਹਨਾਂ ਨੂੰ ਕਿਹਾ, “ਡਰੋ ਨਹੀਂ ! ਮੈਂ ਤੁਹਾਡੇ ਲਈ ਇੱਕ ਸ਼ੁਭ ਸਮਾਚਾਰ ਲਿਆਇਆ ਹਾਂ ਜਿਸ ਨੂੰ ਸੁਣ ਕੇ ਤੁਹਾਨੂੰ ਬਹੁਤ ਖ਼ੁਸ਼ੀ ਹੋਵੇਗੀ । ਇਹ ਸਾਰੇ ਲੋਕਾਂ ਲਈ ਹੈ ।
ਲੂਕਾ 2:10 探索
3
ਲੂਕਾ 2:14
“ਪਰਮਧਾਮ ਵਿੱਚ ਪਰਮੇਸ਼ਰ ਦੀ ਵਡਿਆਈ ਹੋਵੇ, ਅਤੇ ਧਰਤੀ ਉੱਤੇ ਮਨੁੱਖਾਂ ਵਿੱਚ ਸ਼ਾਂਤੀ ਜਿਹਨਾਂ ਤੋਂ ਉਹ ਪ੍ਰਸੰਨ ਹਨ ।”
ਲੂਕਾ 2:14 探索
4
ਲੂਕਾ 2:52
ਯਿਸੂ ਸਰੀਰ, ਬੁੱਧ, ਪਰਮੇਸ਼ਰ ਅਤੇ ਲੋਕਾਂ ਦੇ ਪਿਆਰ ਵਿੱਚ ਵੱਧਦੇ ਗਏ ।
ਲੂਕਾ 2:52 探索
5
ਲੂਕਾ 2:12
ਉਹਨਾਂ ਦੀ ਪਛਾਣ ਤੁਹਾਡੇ ਲਈ ਇਹ ਹੈ ਕਿ ਤੁਸੀਂ ਇੱਕ ਨਵੇਂ ਜਨਮੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਹੋਇਆ ਖੁਰਲੀ ਵਿੱਚ ਪਿਆ ਦੇਖੋਗੇ ।”
ਲੂਕਾ 2:12 探索
6
ਲੂਕਾ 2:8-9
ਬੈਤਲਹਮ ਸ਼ਹਿਰ ਦੇ ਬਾਹਰ ਮੈਦਾਨ ਵਿੱਚ ਕੁਝ ਚਰਵਾਹੇ ਰਾਤ ਦੇ ਵੇਲੇ ਆਪਣੀਆਂ ਭੇਡਾਂ ਦੀ ਰਖਵਾਲੀ ਕਰ ਰਹੇ ਸਨ । ਅਚਨਚੇਤ ਪ੍ਰਭੂ ਪਰਮੇਸ਼ਰ ਦਾ ਇੱਕ ਸਵਰਗਦੂਤ ਉਹਨਾਂ ਦੇ ਕੋਲ ਆ ਖੜ੍ਹਾ ਹੋਇਆ ਅਤੇ ਪ੍ਰਭੂ ਦਾ ਤੇਜ ਉਹਨਾਂ ਦੇ ਚਾਰੇ ਪਾਸੇ ਚਮਕਿਆ । ਚਰਵਾਹੇ ਬਹੁਤ ਡਰ ਗਏ ।
ਲੂਕਾ 2:8-9 探索
主頁
聖經
計劃
影片