1
ਲੂਕਾ 22:42
ਪਵਿੱਤਰ ਬਾਈਬਲ (Revised Common Language North American Edition)
“ਹੇ ਪਿਤਾ, ਜੇਕਰ ਤੁਹਾਡੀ ਮਰਜ਼ੀ ਹੋਵੇ ਤਾਂ ਇਹ ਦੁੱਖਾਂ ਦਾ ਭਰਿਆ ਪਿਆਲਾ ਮੇਰੇ ਤੋਂ ਦੂਰ ਕਰੋ ਪਰ ਫਿਰ ਵੀ ਮੇਰੀ ਨਹੀਂ, ਤੁਹਾਡੀ ਮਰਜ਼ੀ ਪੂਰੀ ਹੋਵੇ ।” [
對照
ਲੂਕਾ 22:42 探索
2
ਲੂਕਾ 22:32
ਪਰ ਮੈਂ ਤੇਰੇ ਲਈ ਪ੍ਰਾਰਥਨਾ ਕੀਤੀ ਹੈ ਕਿ ਤੇਰਾ ਵਿਸ਼ਵਾਸ ਨਾ ਡਗਮਗਾਏ ਅਤੇ ਜਦੋਂ ਤੂੰ ਮੇਰੇ ਵੱਲ ਮੁੜੇਂ, ਆਪਣੇ ਭਰਾਵਾਂ ਨੂੰ ਸਹਾਰਾ ਦੇਵੀਂ ।”
ਲੂਕਾ 22:32 探索
3
ਲੂਕਾ 22:19
ਇਸ ਦੇ ਬਾਅਦ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ਰ ਦਾ ਧੰਨਵਾਦ ਕਰਦੇ ਹੋਏ ਉਸ ਨੂੰ ਤੋੜਿਆ, ਚੇਲਿਆਂ ਨੂੰ ਦਿੱਤੀ ਅਤੇ ਕਿਹਾ, “ਇਹ ਮੇਰਾ ਸਰੀਰ ਹੈ ਜਿਹੜਾ ਤੁਹਾਡੇ ਲਈ ਦਿੱਤਾ ਜਾਂਦਾ ਹੈ । ਮੇਰੀ ਯਾਦ ਵਿੱਚ ਇਹ ਹੀ ਕਰਿਆ ਕਰੋ ।”
ਲੂਕਾ 22:19 探索
4
ਲੂਕਾ 22:20
ਇਸੇ ਤਰ੍ਹਾਂ ਖਾਣੇ ਦੇ ਬਾਅਦ ਯਿਸੂ ਨੇ ਉਹਨਾਂ ਨੂੰ ਪਿਆਲਾ ਦਿੱਤਾ ਅਤੇ ਕਿਹਾ, “ਇਹ ਪਿਆਲਾ ਮੇਰੇ ਖ਼ੂਨ ਦਾ ਨਵਾਂ ਨੇਮ ਹੈ ਜਿਹੜਾ ਤੁਹਾਡੇ ਲਈ ਵਹਾਇਆ ਜਾਂਦਾ ਹੈ ।
ਲੂਕਾ 22:20 探索
5
ਲੂਕਾ 22:44
ਯਿਸੂ ਬਹੁਤ ਦੁੱਖ ਵਿੱਚ ਹੋ ਕੇ ਗੰਭੀਰਤਾ ਨਾਲ ਪ੍ਰਾਰਥਨਾ ਕਰਨ ਲੱਗੇ । ਉਹਨਾਂ ਦਾ ਪਸੀਨਾ ਖ਼ੂਨ ਦੀਆਂ ਬੂੰਦਾਂ ਦੀ ਤਰ੍ਹਾਂ ਜ਼ਮੀਨ ਉੱਤੇ ਡਿੱਗ ਰਿਹਾ ਸੀ ।]
ਲੂਕਾ 22:44 探索
6
ਲੂਕਾ 22:26
ਪਰ ਤੁਸੀਂ ਉਹਨਾਂ ਵਰਗੇ ਨਾ ਬਣੋ । ਤੁਹਾਡੇ ਵਿੱਚੋਂ ਜਿਹੜਾ ਵੱਡਾ ਹੈ, ਉਹ ਸਾਰਿਆਂ ਤੋਂ ਛੋਟਾ ਬਣੇ । ਜਿਹੜਾ ਆਗੂ ਹੋਵੇ ਉਹ ਸੇਵਕ ਬਣੇ
ਲੂਕਾ 22:26 探索
7
ਲੂਕਾ 22:34
ਯਿਸੂ ਨੇ ਕਿਹਾ, “ਅੱਜ ਹੀ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ ।”
ਲੂਕਾ 22:34 探索
主頁
聖經
計劃
影片