1
ਲੂਕਾ 9:23
ਪਵਿੱਤਰ ਬਾਈਬਲ (Revised Common Language North American Edition)
ਯਿਸੂ ਨੇ ਸਾਰਿਆਂ ਨੂੰ ਕਿਹਾ, “ਜੇਕਰ ਕੋਈ ਮੇਰਾ ਚੇਲਾ ਬਣਨਾ ਚਾਹੁੰਦਾ ਹੈ ਤਾਂ ਉਸ ਨੂੰ ਆਪਣਾ ਇਨਕਾਰ ਕਰਨਾ ਪਵੇਗਾ । ਉਸ ਨੂੰ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲਣਾ ਪਵੇਗਾ ।
對照
ਲੂਕਾ 9:23 探索
2
ਲੂਕਾ 9:24
ਜਿਹੜਾ ਆਪਣਾ ਪ੍ਰਾਣ ਬਚਾਉਣਾ ਚਾਹੁੰਦਾ ਹੈ, ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਆਪਣਾ ਪ੍ਰਾਣ ਮੇਰੇ ਲਈ ਗੁਆਵੇਗਾ, ਉਹ ਉਸ ਨੂੰ ਬਚਾਵੇਗਾ ।
ਲੂਕਾ 9:24 探索
3
ਲੂਕਾ 9:62
ਪਰ ਯਿਸੂ ਨੇ ਉਸ ਨੂੰ ਕਿਹਾ, “ਜਿਹੜਾ ਮਨੁੱਖ ਹਲ੍ਹ ਉੱਤੇ ਹੱਥ ਰੱਖ ਕੇ ਪਿੱਛੇ ਦੇਖਦਾ ਹੈ, ਉਹ ਪਰਮੇਸ਼ਰ ਦੇ ਰਾਜ ਦੇ ਯੋਗ ਨਹੀਂ ਹੈ ।”
ਲੂਕਾ 9:62 探索
4
ਲੂਕਾ 9:25
ਜੇਕਰ ਕੋਈ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ ਪਰ ਆਪਣਾ ਜੀਵਨ ਗੁਆ ਦੇਵੇ ਜਾਂ ਨਾਸ਼ ਕਰ ਦੇਵੇ ਤਾਂ ਉਸ ਤੋਂ ਕੀ ਲਾਭ ?
ਲੂਕਾ 9:25 探索
5
ਲੂਕਾ 9:26
ਜੇਕਰ ਕੋਈ ਮੈਨੂੰ ਅਤੇ ਮੇਰੇ ਉਪਦੇਸ਼ਾਂ ਨੂੰ ਮੰਨਣ ਤੋਂ ਸ਼ਰਮਾਉੁਂਦਾ ਹੈ ਤਾਂ ਮਨੁੱਖ ਦਾ ਪੁੱਤਰ ਜਦੋਂ ਆਪਣੀ, ਆਪਣੇ ਪਿਤਾ ਅਤੇ ਸਵਰਗਦੂਤਾਂ ਦੀ ਮਹਿਮਾ ਨਾਲ ਆਵੇਗਾ ਤਦ ਉਸ ਤੋਂ ਸ਼ਰਮਾਵੇਗਾ ।
ਲੂਕਾ 9:26 探索
6
ਲੂਕਾ 9:58
ਯਿਸੂ ਨੇ ਉਸ ਨੂੰ ਕਿਹਾ, “ਲੂੰਬੜੀਆਂ ਦੇ ਰਹਿਣ ਲਈ ਘੁਰਨੇ ਹਨ, ਅਕਾਸ਼ ਦੇ ਪੰਛੀਆਂ ਕੋਲ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਕੋਲ ਸਿਰ ਰੱਖਣ ਲਈ ਵੀ ਥਾਂ ਨਹੀਂ ਹੈ ।”
ਲੂਕਾ 9:58 探索
7
ਲੂਕਾ 9:48
ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕਰ ਕੇ ਕਿਹਾ, “ਜਿਹੜਾ ਮੇਰੇ ਨਾਮ ਵਿੱਚ ਇਸ ਬੱਚੇ ਦਾ ਸੁਆਗਤ ਕਰਦਾ ਹੈ, ਉਹ ਮੇਰਾ ਸੁਆਗਤ ਕਰਦਾ ਹੈ ਅਤੇ ਜਿਹੜਾ ਮੇਰਾ ਸੁਆਗਤ ਕਰਦਾ ਹੈ, ਉਹ ਮੇਰੇ ਭੇਜਣ ਵਾਲੇ ਦਾ ਸੁਆਗਤ ਕਰਦਾ ਹੈ ਜਿਹੜਾ ਤੁਹਾਡੇ ਵਿੱਚ ਸਾਰਿਆਂ ਤੋਂ ਛੋਟਾ ਹੈ ਉਹ ਹੀ ਸਾਰਿਆਂ ਤੋਂ ਵੱਡਾ ਹੈ ।”
ਲੂਕਾ 9:48 探索
主頁
聖經
計劃
影片