1
ਮੱਤੀ 8:26
ਪਵਿੱਤਰ ਬਾਈਬਲ (Revised Common Language North American Edition)
ਪ੍ਰਭੂ ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਕਿਉਂ ਇੰਨੇ ਡਰੇ ਹੋਏ ਹੋ ? ਤੁਹਾਡਾ ਵਿਸ਼ਵਾਸ ਬਹੁਤ ਘੱਟ ਹੈ ।” ਫਿਰ ਯਿਸੂ ਉੱਠੇ ਅਤੇ ਹਨੇਰੀ ਅਤੇ ਲਹਿਰਾਂ ਨੂੰ ਝਿੜਕਿਆ । ਉਸੇ ਸਮੇਂ ਉੱਥੇ ਸ਼ਾਂਤ ਵਾਤਾਵਰਨ ਹੋ ਗਿਆ ।
對照
ਮੱਤੀ 8:26 探索
2
ਮੱਤੀ 8:8
ਪਰ ਉਸ ਸੂਬੇਦਾਰ ਨੇ ਕਿਹਾ, “ਨਹੀਂ, ਸ੍ਰੀਮਾਨ ਜੀ, ਮੈਂ ਇਸ ਯੋਗ ਨਹੀਂ ਹਾਂ ਕਿ ਤੁਸੀਂ ਮੇਰੇ ਘਰ ਆਵੋ । ਬਸ, ਤੁਸੀਂ ਇੱਕ ਸ਼ਬਦ ਹੀ ਕਹਿ ਦਿਓ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ ।
ਮੱਤੀ 8:8 探索
3
ਮੱਤੀ 8:10
ਯਿਸੂ ਇਹ ਸੁਣ ਕੇ ਸੂਬੇਦਾਰ ਦੇ ਵਿਸ਼ਵਾਸ ਉੱਤੇ ਹੈਰਾਨ ਰਹਿ ਗਏ । ਇਸ ਲਈ ਉਹਨਾਂ ਨੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ, “ਇਹ ਸੱਚ ਹੈ ਕਿ ਇਸ ਤਰ੍ਹਾਂ ਦਾ ਵਿਸ਼ਵਾਸ ਮੈਂ ਇਸਰਾਏਲ ਵਿੱਚ ਨਹੀਂ ਦੇਖਿਆ ।
ਮੱਤੀ 8:10 探索
4
ਮੱਤੀ 8:13
ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, “ਜਾ, ਤੇਰੇ ਵਿਸ਼ਵਾਸ ਦੇ ਅਨੁਸਾਰ ਤੇਰੇ ਨਾਲ ਕੀਤਾ ਜਾਵੇਗਾ ।” ਉਸ ਦਾ ਸੇਵਕ ਉਸੇ ਘੜੀ ਚੰਗਾ ਹੋ ਗਿਆ ।
ਮੱਤੀ 8:13 探索
5
ਮੱਤੀ 8:27
ਤਦ ਸਾਰੇ ਹੈਰਾਨ ਰਹਿ ਗਏ । ਉਹ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਮਨੁੱਖ ਹਨ ? ਇਹਨਾਂ ਦਾ ਕਹਿਣਾ ਤਾਂ ਹਨੇਰੀ ਅਤੇ ਲਹਿਰਾਂ ਵੀ ਮੰਨਦੀਆਂ ਹਨ !”
ਮੱਤੀ 8:27 探索
主頁
聖經
計劃
影片