1
ਮੱਤੀਯਾਹ 10:16
ਪੰਜਾਬੀ ਮੌਜੂਦਾ ਤਰਜਮਾ
“ਵੇਖੋ, ਮੈਂ ਤੁਹਾਨੂੰ ਭੇਡ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾ ਵਰਗੇ ਭੋਲੇ ਹੋਵੋ।
對照
ਮੱਤੀਯਾਹ 10:16 探索
2
ਮੱਤੀਯਾਹ 10:39
ਜੇ ਕੋਈ ਆਪਣੀ ਜਾਨ ਪਾਣਾ ਚਾਹੁੰਦਾ ਹੈ, ਉਹ ਉਸ ਨੂੰ ਗੁਆਵੇਗਾ, ਅਤੇ ਜੋ ਕੋਈ ਮੇਰੇ ਲਈ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸ ਨੂੰ ਪਾ ਲਵੇਗਾ।
ਮੱਤੀਯਾਹ 10:39 探索
3
ਮੱਤੀਯਾਹ 10:28
ਅਤੇ ਉਹਨਾਂ ਤੋਂ ਨਾ ਡਰੋ ਜਿਹੜੇ ਸਰੀਰ ਨੂੰ ਨਾਸ਼ ਕਰਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ, ਜਿਹੜਾ ਸਰੀਰ ਅਤੇ ਆਤਮਾ ਦੋਨਾਂ ਨੂੰ ਨਰਕ ਵਿੱਚ ਨਾਸ਼ ਕਰ ਸਕਦਾ ਹੈ।
ਮੱਤੀਯਾਹ 10:28 探索
4
ਮੱਤੀਯਾਹ 10:38
ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਨਾ ਚੱਲੇ, ਉਹ ਮੇਰੇ ਯੋਗ ਨਹੀਂ ਹੈ।
ਮੱਤੀਯਾਹ 10:38 探索
5
ਮੱਤੀਯਾਹ 10:32-33
ਜੇ ਕੋਈ ਮਨੁੱਖਾਂ ਦੇ ਸਾਹਮਣੇ ਮੈਨੂੰ ਸਵੀਕਾਰ ਕਰਦਾ ਹੈ, ਮੈਂ ਸਵਰਗ ਵਿੱਚ ਆਪਣੇ ਪਿਤਾ ਦੇ ਸਾਹਮਣੇ ਉਸਨੂੰ ਸਵੀਕਾਰ ਕਰਾਂਗਾ। ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਨਕਾਰ ਕਰਾਗਾਂ।
ਮੱਤੀਯਾਹ 10:32-33 探索
6
ਮੱਤੀਯਾਹ 10:8
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਹਾਨੂੰ ਮੁ਼ਫ਼ਤ ਮਿਲਿਆਂ, ਇਸ ਲਈ ਮੁਫ਼ਤ ਹੀ ਦਿਓ।
ਮੱਤੀਯਾਹ 10:8 探索
7
ਮੱਤੀਯਾਹ 10:31
ਇਸ ਲਈ ਨਾ ਡਰੋ; ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।”
ਮੱਤੀਯਾਹ 10:31 探索
8
ਮੱਤੀਯਾਹ 10:34
“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਲੈ ਕੇ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
ਮੱਤੀਯਾਹ 10:34 探索
主頁
聖經
計劃
影片