1
ਮੱਤੀਯਾਹ 26:41
ਪੰਜਾਬੀ ਮੌਜੂਦਾ ਤਰਜਮਾ
PMT
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ, ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।”
對照
ਮੱਤੀਯਾਹ 26:41 探索
2
ਮੱਤੀਯਾਹ 26:38
ਤਦ ਉਸ ਨੇ ਉਹਨਾਂ ਨੂੰ ਕਿਹਾ, “ਮੇਰੀ ਆਤਮਾ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੱਕ। ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।”
ਮੱਤੀਯਾਹ 26:38 探索
3
ਮੱਤੀਯਾਹ 26:39
ਥੋੜ੍ਹੀ ਹੀ ਦੂਰ ਜਾ ਕੇ ਉਹ ਆਪਣੇ ਮੂੰਹ ਦੇ ਭਾਰ ਜ਼ਮੀਨ ਉੱਤੇ ਡਿੱਗ ਕੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਅਗਰ ਹੋ ਸਕੇ, ਤਾਂ ਇਹ ਪਿਆਲਾ ਮੇਰੇ ਤੋਂ ਟਲ ਜਾਵੇ। ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ, ਪਰ ਉਹ ਹੋਵੇ ਜੋ ਤੁਸੀਂ ਚਾਹੁੰਦੇ ਹੋ।”
ਮੱਤੀਯਾਹ 26:39 探索
4
ਮੱਤੀਯਾਹ 26:28
ਇਹ ਮੇਰੇ ਲਹੂ ਵਿੱਚ ਵਾਚਾ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।
ਮੱਤੀਯਾਹ 26:28 探索
5
ਮੱਤੀਯਾਹ 26:26
ਜਦੋਂ ਉਹ ਖਾ ਰਹੇ ਸਨ, ਯਿਸ਼ੂ ਨੇ ਰੋਟੀ ਲਈ, ਅਤੇ ਉਸਨੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀ, ਅਤੇ ਆਪਣਿਆ ਚੇਲਿਆਂ ਨੂੰ ਦਿੱਤੀ, “ਲਓ ਅਤੇ ਖਾਓ; ਇਹ ਮੇਰਾ ਸਰੀਰ ਹੈ।”
ਮੱਤੀਯਾਹ 26:26 探索
6
ਮੱਤੀਯਾਹ 26:27
ਫਿਰ ਯਿਸ਼ੂ ਨੇ ਇੱਕ ਪਿਆਲਾ ਵੀ ਲਿਆ, ਅਤੇ ਪਰਮੇਸ਼ਵਰ ਦਾ ਧੰਨਵਾਦ ਕੀਤਾ, ਅਤੇ ਚੇਲਿਆਂ ਨੂੰ ਦੇ ਕੇ ਆਖਿਆ, “ਤੁਸੀਂ ਸਾਰੇ, ਇਸ ਵਿੱਚੋਂ ਪੀਓ।
ਮੱਤੀਯਾਹ 26:27 探索
7
ਮੱਤੀਯਾਹ 26:40
ਤਦ ਯਿਸ਼ੂ ਆਪਣੇ ਚੇਲਿਆਂ ਕੋਲ ਵਾਪਸ ਆਏ ਅਤੇ ਉਹਨਾਂ ਨੂੰ ਸੁੱਤਿਆ ਹੋਇਆ ਵੇਖਿਆ। ਅਤੇ ਪਤਰਸ ਨੂੰ ਪੁੱਛਿਆ, “ਕੀ ਤੁਸੀਂ ਮਨੁੱਖ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?
ਮੱਤੀਯਾਹ 26:40 探索
8
ਮੱਤੀਯਾਹ 26:29
ਮੈਂ ਤੁਹਾਨੂੰ ਸੱਚ ਆਖਦਾ ਹਾਂ, ਮੈਂ ਇਸ ਤੋਂ ਬਾਅਦ ਇਸ ਦਾਖ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।”
ਮੱਤੀਯਾਹ 26:29 探索
9
ਮੱਤੀਯਾਹ 26:75
ਤਦ ਪਤਰਸ ਨੂੰ ਯਾਦ ਆਇਆ ਕਿ ਯਿਸ਼ੂ ਨੇ ਉਸਨੂੰ ਕੀ ਕਿਹਾ ਸੀ: “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਗਾ।” ਅਤੇ ਉਹ ਬਾਹਰ ਜਾ ਕੇ ਬੁਰੀ ਤਰ੍ਹਾ ਰੋਇਆ।
ਮੱਤੀਯਾਹ 26:75 探索
10
ਮੱਤੀਯਾਹ 26:46
ਉੱਠੋ! ਅਤੇ ਚੱਲੀਏ! ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।”
ਮੱਤੀਯਾਹ 26:46 探索
11
ਮੱਤੀਯਾਹ 26:52
ਤਦ ਯਿਸ਼ੂ ਨੇ ਉਸਨੂੰ ਆਖਿਆ, “ਆਪਣੀ ਤਲਵਾਰ ਨੂੰ ਮਿਆਨ ਵਿੱਚ ਰੱਖ ਦੇ, ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।
ਮੱਤੀਯਾਹ 26:52 探索
主頁
聖經
計劃
影片