1
ਮੱਤੀਯਾਹ 9:37-38
ਪੰਜਾਬੀ ਮੌਜੂਦਾ ਤਰਜਮਾ
ਤਦ ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, “ਫ਼ਸਲ ਬਹੁਤ ਹੈ, ਪਰ ਮਜ਼ਦੂਰ ਥੋੜ੍ਹੇ ਹਨ। ਇਸ ਲਈ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਇਸ ਦੀ ਵਾਢੀ ਲਈ ਮਜ਼ਦੂਰ ਨੂੰ ਭੇਜੇ।”
對照
ਮੱਤੀਯਾਹ 9:37-38 探索
2
ਮੱਤੀਯਾਹ 9:13
ਪਰ ਜਾਓ ਅਤੇ ਇਸਦਾ ਅਰਥ ਸਿੱਖੋ: ‘ਮੈਂ ਬਲੀਦਾਨ ਨੂੰ ਨਹੀਂ ਸਗੋਂ, ਦਯਾ ਦੀ ਇੱਛਾ ਰੱਖਦਾ ਹਾਂ।’ ਕਿਉਂਕਿ ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਆਇਆ ਹਾਂ।”
ਮੱਤੀਯਾਹ 9:13 探索
3
ਮੱਤੀਯਾਹ 9:36
ਜਦੋਂ ਯਿਸ਼ੂ ਨੇ ਵੱਡੀ ਭੀੜ ਨੂੰ ਵੇਖਿਆ, ਤਾਂ ਯਿਸ਼ੂ ਨੂੰ ਉਹਨਾਂ ਉੱਤੇ ਤਰਸ ਆਇਆ, ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ ਪਰੇਸ਼ਾਨ ਅਤੇ ਨਿਰਾਸ਼ ਸਨ।
ਮੱਤੀਯਾਹ 9:36 探索
4
ਮੱਤੀਯਾਹ 9:12
ਇਹ ਸੁਣ ਕੇ ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੁੰਦੀ ਹੈ।
ਮੱਤੀਯਾਹ 9:12 探索
5
ਮੱਤੀਯਾਹ 9:35
ਯਿਸ਼ੂ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਨਾਲੇ ਉਹਨਾਂ ਲੋਕਾਂ ਵਿੱਚੋਂ ਬਿਮਾਰੀਆਂ ਨੂੰ ਅਤੇ ਰੋਗਾਂ ਨੂੰ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚੋਂ ਦੀ ਲੰਘਦਾ ਸੀ।
ਮੱਤੀਯਾਹ 9:35 探索
主頁
聖經
計劃
影片