1
ਯੂਹੰਨਾ 5:24
Punjabi Standard Bible
“ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਜੋ ਮੇਰਾ ਵਚਨ ਸੁਣਦਾ ਅਤੇ ਮੇਰੇ ਭੇਜਣ ਵਾਲੇ 'ਤੇ ਵਿਸ਼ਵਾਸ ਕਰਦਾ ਹੈ, ਸਦੀਪਕ ਜੀਵਨ ਉਸੇ ਦਾ ਹੈ ਅਤੇ ਉਸ ਉੱਤੇ ਸਜ਼ਾ ਦਾ ਹੁਕਮ ਨਹੀਂ, ਸਗੋਂ ਉਹ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚਿਆ ਹੈ।
對照
ਯੂਹੰਨਾ 5:24 探索
2
ਯੂਹੰਨਾ 5:6
ਯਿਸੂ ਨੇ ਉਸ ਨੂੰ ਪਿਆ ਹੋਇਆ ਵੇਖਿਆ ਅਤੇ ਇਹ ਜਾਣ ਕੇ ਜੋ ਉਸ ਨੂੰ ਪਹਿਲਾਂ ਹੀ ਬਹੁਤ ਸਮਾਂ ਹੋ ਗਿਆ ਹੈ, ਉਸ ਨੂੰ ਕਿਹਾ,“ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
ਯੂਹੰਨਾ 5:6 探索
3
ਯੂਹੰਨਾ 5:39-40
ਤੁਸੀਂ ਲਿਖਤਾਂ ਵਿੱਚ ਭਾਲਦੇ ਹੋ, ਕਿਉਂਕਿ ਤੁਸੀਂ ਸੋਚਦੇ ਹੋ ਕਿ ਸਦੀਪਕ ਜੀਵਨ ਇਨ੍ਹਾਂ ਵਿੱਚ ਮਿਲਦਾ ਹੈ। ਇਹੋ ਹਨ ਜੋ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ। ਫਿਰ ਵੀ ਤੁਸੀਂ ਜੀਵਨ ਪਾਉਣ ਲਈ ਮੇਰੇ ਕੋਲ ਆਉਣਾ ਨਹੀਂ ਚਾਹੁੰਦੇ।
ਯੂਹੰਨਾ 5:39-40 探索
4
ਯੂਹੰਨਾ 5:8-9
ਯਿਸੂ ਨੇ ਉਸ ਨੂੰ ਕਿਹਾ,“ਉੱਠ, ਆਪਣਾ ਬਿਸਤਰਾ ਚੁੱਕ ਅਤੇ ਚੱਲ-ਫਿਰ।” ਉਹ ਮਨੁੱਖ ਉਸੇ ਵੇਲੇ ਚੰਗਾ ਹੋ ਗਿਆ ਅਤੇ ਆਪਣਾ ਬਿਸਤਰਾ ਚੁੱਕ ਕੇ ਚੱਲਣ-ਫਿਰਨ ਲੱਗਾ। ਇਹ ਦਿਨ ਸਬਤ ਦਾ ਦਿਨ ਸੀ
ਯੂਹੰਨਾ 5:8-9 探索
5
ਯੂਹੰਨਾ 5:19
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ,“ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਪੁੱਤਰ ਆਪਣੇ ਆਪ ਤੋਂ ਕੁਝ ਨਹੀਂ ਕਰ ਸਕਦਾ ਪਰ ਉਹੀ ਜੋ ਪਿਤਾ ਨੂੰ ਕਰਦਿਆਂ ਵੇਖਦਾ ਹੈ, ਕਿਉਂਕਿ ਜੋ ਪਿਤਾ ਕਰਦਾ ਹੈ, ਪੁੱਤਰ ਵੀ ਉਹੀ ਕਰਦਾ ਹੈ।
ਯੂਹੰਨਾ 5:19 探索
主頁
聖經
計劃
影片