1
ਲੂਕਾ 16:10
Punjabi Standard Bible
ਜਿਹੜਾ ਥੋੜ੍ਹੇ ਵਿੱਚ ਇਮਾਨਦਾਰ ਹੈ ਉਹ ਬਹੁਤੇ ਵਿੱਚ ਵੀ ਇਮਾਨਦਾਰ ਹੈ ਅਤੇ ਜਿਹੜਾ ਥੋੜ੍ਹੇ ਵਿੱਚ ਬੇਈਮਾਨ ਹੈ ਉਹ ਬਹੁਤੇ ਵਿੱਚ ਵੀ ਬੇਈਮਾਨ ਹੈ।
對照
ਲੂਕਾ 16:10 探索
2
ਲੂਕਾ 16:13
“ਕੋਈ ਵੀ ਦਾਸ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਕਿਉਂਕਿ ਜਾਂ ਤਾਂ ਉਹ ਇੱਕ ਨਾਲ ਵੈਰ ਰੱਖੇਗਾ ਅਤੇ ਦੂਜੇ ਨਾਲ ਪਿਆਰ ਕਰੇਗਾ; ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ਰ ਅਤੇ ਧਨ ਦੋਹਾਂ ਦੀ ਸੇਵਾ ਨਹੀਂ ਕਰ ਸਕਦੇ।”
ਲੂਕਾ 16:13 探索
3
ਲੂਕਾ 16:11-12
ਸੋ ਜੇ ਤੁਸੀਂ ਬੇਈਮਾਨੀ ਦੇ ਧਨ ਵਿੱਚ ਇਮਾਨਦਾਰ ਨਾ ਰਹੇ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ? ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਰਹੇ ਤਾਂ ਤੁਹਾਡਾ ਆਪਣਾ ਤੁਹਾਨੂੰ ਕੌਣ ਦੇਵੇਗਾ?
ਲੂਕਾ 16:11-12 探索
4
ਲੂਕਾ 16:31
ਪਰ ਅਬਰਾਹਾਮ ਨੇ ਉਸ ਨੂੰ ਕਿਹਾ, ‘ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਜੇ ਕੋਈ ਮੁਰਦਿਆਂ ਵਿੱਚੋਂ ਵੀ ਜੀ ਉੱਠੇ ਤਾਂ ਵੀ ਨਹੀਂ ਮੰਨਣਗੇ’।”
ਲੂਕਾ 16:31 探索
5
ਲੂਕਾ 16:18
ਜੋ ਕੋਈ ਆਪਣੀ ਪਤਨੀ ਨੂੰ ਤਲਾਕ ਦੇ ਕੇ ਕਿਸੇ ਹੋਰ ਨਾਲ ਵਿਆਹ ਕਰਦਾ ਹੈ ਉਹ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਵੱਲੋਂ ਤਿਆਗੀ ਹੋਈ ਨਾਲ ਵਿਆਹ ਕਰਦਾ ਹੈ ਉਹ ਵੀ ਵਿਭਚਾਰ ਕਰਦਾ ਹੈ।
ਲੂਕਾ 16:18 探索
主頁
聖經
計劃
影片