1
ਮੱਤੀ 3:8
Punjabi Standard Bible
ਇਸ ਲਈ ਤੋਬਾ ਦੇ ਯੋਗ ਫਲ ਦਿਓ
對照
ਮੱਤੀ 3:8 探索
2
ਮੱਤੀ 3:17
ਅਤੇ ਵੇਖੋ, ਇੱਕ ਸਵਰਗੀ ਬਾਣੀ ਆਈ, “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਪ੍ਰਸੰਨ ਹਾਂ।”
ਮੱਤੀ 3:17 探索
3
ਮੱਤੀ 3:16
ਫਿਰ ਯਿਸੂ ਬਪਤਿਸਮਾ ਲੈ ਕੇ ਤੁਰੰਤ ਪਾਣੀ ਵਿੱਚੋਂ ਉਤਾਂਹ ਆਇਆ ਅਤੇ ਵੇਖੋ, ਅਕਾਸ਼ ਉਸ ਦੇ ਲਈ ਖੁੱਲ੍ਹ ਗਿਆ। ਉਸ ਨੇ ਪਰਮੇਸ਼ਰ ਦੇ ਆਤਮਾ ਨੂੰ ਕਬੂਤਰ ਵਾਂਗ ਉੱਤਰਦੇ ਅਤੇ ਆਪਣੇ ਉੱਤੇ ਆਉਂਦੇ ਵੇਖਿਆ
ਮੱਤੀ 3:16 探索
4
ਮੱਤੀ 3:11
ਮੈਂ ਤਾਂ ਤੁਹਾਨੂੰ ਤੋਬਾ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਤੋਂ ਬਾਅਦ ਆ ਰਿਹਾ ਹੈ ਉਹ ਮੇਰੇ ਤੋਂ ਵੱਧ ਸਾਮਰਥੀ ਹੈ; ਮੈਂ ਉਸ ਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ
ਮੱਤੀ 3:11 探索
5
ਮੱਤੀ 3:10
ਹੁਣ ਕੁਹਾੜਾ ਦਰਖ਼ਤਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਇਸ ਲਈ ਹਰੇਕ ਦਰਖ਼ਤ ਜੋ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
ਮੱਤੀ 3:10 探索
6
ਮੱਤੀ 3:3
ਇਹ ਉਹੀ ਹੈ ਜਿਸ ਬਾਰੇ ਯਸਾਯਾਹ ਨਬੀ ਰਾਹੀਂ ਕਿਹਾ ਗਿਆ ਸੀ: ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦਾ ਰਾਹ ਤਿਆਰ ਕਰੋ, ਉਸ ਦੇ ਰਸਤਿਆਂ ਨੂੰ ਸਿੱਧੇ ਕਰੋ।”
ਮੱਤੀ 3:3 探索
主頁
聖經
計劃
影片