YouVersion 標誌
搜尋圖標

ਉਤ 11:6-7

ਉਤ 11:6-7 IRVPUN

ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ। ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ।