ਯੂਹੰਨਾ 11:43-44
ਯੂਹੰਨਾ 11:43-44 IRVPUN
ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, “ਲਾਜ਼ਰ, ਬਾਹਰ ਨਿੱਕਲ ਆ।” ਉਹ ਮਰਿਆ ਹੋਇਆ ਲਾਜ਼ਰ ਬਾਹਰ ਨਿੱਕਲ ਆਇਆ। ਉਸ ਦੇ ਹੱਥ-ਪੈਰ ਕੱਪੜੇ ਨਾਲ ਬੰਨੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸ ਦੇ ਉੱਪਰੋਂ ਕੱਪੜਾ ਖੋਲ੍ਹੋ ਅਤੇ ਇਸ ਨੂੰ ਜਾਣ ਦਿਓ।”