ਲੂਕਾ 11:34

ਲੂਕਾ 11:34 IRVPUN

ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ।