ਲੂਕਾ 20:46-47
ਲੂਕਾ 20:46-47 IRVPUN
ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹਨ। ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ l