ਲੂਕਾ 24:31-32
ਲੂਕਾ 24:31-32 IRVPUN
ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ। ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ?