ਲੂਕਾ 3:4-6

ਲੂਕਾ 3:4-6 IRVPUN

ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”। ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ, ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ।