ਲੂਕਾ 3:8

ਲੂਕਾ 3:8 IRVPUN

ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।