ਲੂਕਾ 6:44

ਲੂਕਾ 6:44 IRVPUN

ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ।