ਯੂਹੰਨਾ 13:4-5
ਯੂਹੰਨਾ 13:4-5 CL-NA
ਉਹ ਭੋਜਨ ਵਾਲੇ ਮੇਜ਼ ਤੋਂ ਉੱਠੇ ਅਤੇ ਆਪਣੇ ਬਾਹਰੀ ਕੱਪੜੇ ਉਤਾਰ ਦਿੱਤੇ ਅਤੇ ਇੱਕ ਪਰਨਾ ਲੈ ਕੇ ਆਪਣੇ ਲੱਕ ਦੇ ਦੁਆਲੇ ਬੰਨ੍ਹ ਲਿਆ । ਫਿਰ ਉਹਨਾਂ ਨੇ ਇੱਕ ਭਾਂਡੇ ਵਿੱਚ ਪਾਣੀ ਪਾਇਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ ਅਤੇ ਨਾਲ ਹੀ ਲੱਕ ਦੇ ਦੁਆਲੇ ਬੰਨ੍ਹੇ ਹੋਏ ਪਰਨੇ ਦੇ ਨਾਲ ਪੈਰਾਂ ਨੂੰ ਪੂੰਝਣ ਲੱਗੇ ।