ਯੂਹੰਨਾ 14:27
ਯੂਹੰਨਾ 14:27 CL-NA
“ਮੈਂ ਤੁਹਾਨੂੰ ਸ਼ਾਂਤੀ ਦੇ ਰਿਹਾ ਹਾਂ, ਮੈਂ ਆਪਣੀ ਸ਼ਾਂਤੀ ਤੁਹਾਨੂੰ ਦੇ ਰਿਹਾ ਹਾਂ, ਮੈਂ ਤੁਹਾਨੂੰ ਇਸ ਤਰ੍ਹਾਂ ਦੀ ਨਹੀਂ ਦਿੰਦਾ ਜਿਸ ਤਰ੍ਹਾਂ ਦੀ ਸੰਸਾਰ ਦਿੰਦਾ ਹੈ । ਤੁਹਾਡਾ ਦਿਲ ਨਾ ਘਬਰਾਏ ਅਤੇ ਨਾ ਹੀ ਤੁਸੀਂ ਡਰੋ ।