ਲੂਕਾ 17:15-16
ਲੂਕਾ 17:15-16 CL-NA
ਉਹਨਾਂ ਦਸਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਨੇ ਦੇਖਿਆ ਕਿ ਉਹ ਚੰਗਾ ਹੋ ਗਿਆ ਹੈ ਤਾਂ ਉਹ ਉੱਚੀ ਆਵਾਜ਼ ਨਾਲ ਪਰਮੇਸ਼ਰ ਦੀ ਵਡਿਆਈ ਕਰਦਾ ਹੋਇਆ ਵਾਪਸ ਆਇਆ । ਉਸ ਨੇ ਪ੍ਰਭੂ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਆਪਣੇ ਚੰਗੇ ਹੋਣ ਦੇ ਲਈ ਪ੍ਰਭੂ ਦਾ ਧੰਨਵਾਦ ਕੀਤਾ । ਉਹ ਆਦਮੀ ਸਾਮਰੀ ਸੀ ।