YouVersion 標誌
搜尋圖標

ਲੂਕਾ 3:16

ਲੂਕਾ 3:16 CL-NA

ਯੂਹੰਨਾ ਨੇ ਉਹਨਾਂ ਨੂੰ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਮੇਰੇ ਬਾਅਦ ਇੱਕ ਮੇਰੇ ਤੋਂ ਵੱਧ ਸ਼ਕਤੀਮਾਨ ਆ ਰਹੇ ਹਨ, ਮੈਂ ਉਹਨਾਂ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ । ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਣਗੇ ।