ਲੂਕਾ 3:21-22
ਲੂਕਾ 3:21-22 CL-NA
ਜਦੋਂ ਸਾਰੇ ਲੋਕ ਬਪਤਿਸਮਾ ਲੈ ਚੁੱਕੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਹੇ ਸਨ ਤਾਂ ਉਸੇ ਸਮੇਂ ਅਕਾਸ਼ ਖੁੱਲ੍ਹ ਗਿਆ ਅਤੇ ਪਵਿੱਤਰ ਆਤਮਾ ਘੁੱਗੀ ਦੇ ਰੂਪ ਵਿੱਚ ਉਹਨਾਂ ਦੇ ਉੱਤੇ ਉਤਰਿਆ । ਉਸ ਸਮੇਂ ਅਕਾਸ਼ ਤੋਂ ਇੱਕ ਆਵਾਜ਼ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈਂ, ਮੈਂ ਤੇਰੇ ਤੋਂ ਖ਼ੁਸ਼ ਹਾਂ ।”