ਲੂਕਾ 7:47-48
ਲੂਕਾ 7:47-48 CL-NA
ਮੈਂ ਤੈਨੂੰ ਦੱਸਦਾ ਹਾਂ ਕਿ ਇਸ ਦਾ ਬਹੁਤਾ ਪਿਆਰ ਇਹ ਹੀ ਸਿੱਧ ਕਰਦਾ ਹੈ ਕਿ ਇਸ ਦੇ ਬਹੁਤੇ ਪਾਪ ਮਾਫ਼ ਹੋ ਗਏ ਹਨ ਪਰ ਜਿਸ ਦੇ ਥੋੜ੍ਹੇ ਪਾਪ ਮਾਫ਼ ਹੋਏ ਹਨ, ਉਹ ਥੋੜ੍ਹਾ ਪਿਆਰ ਕਰਦਾ ਹੈ ।” ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਪਾਪ ਮਾਫ਼ ਹੋ ਗਏ ਹਨ ।”