YouVersion 標誌
搜尋圖標

ਲੂਕਾ 8:13

ਲੂਕਾ 8:13 CL-NA

ਕੁਝ ਲੋਕ ਬੜੀ ਖ਼ੁਸ਼ੀ ਨਾਲ ਵਚਨ ਨੂੰ ਸੁਣਦੇ ਅਤੇ ਉਸ ਨੂੰ ਮੰਨ ਵੀ ਲੈਂਦੇ ਹਨ । ਪਰ ਜਦੋਂ ਉਹਨਾਂ ਉੱਤੇ ਵਚਨ ਦੇ ਕਾਰਨ ਪਰਤਾਵੇ ਆਉਂਦੇ ਹਨ ਤਾਂ ਉਹ ਆਪਣੇ ਵਿਸ਼ਵਾਸ ਤੋਂ ਡਿੱਗ ਪੈਂਦੇ ਹਨ । ਅਜਿਹੇ ਲੋਕ ਪਥਰੀਲੀ ਜ਼ਮੀਨ ਵਿੱਚ ਡਿੱਗੇ ਬੀਜ ਵਰਗੇ ਹਨ ਜਿਹੜੇ ਜੜ੍ਹ ਨਹੀਂ ਫੜਦੇ ।